29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜ਼ਿਲ੍ਹਾ ਲੋਕ ਸੰਪਰਕ ਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਅੱਜ-ਡੀ. ਸੀ. ਪ੍ਰੀਤੀ

ਯਮੁਨਾਨਗਰ, 29 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਜ਼ਿਲ੍ਹਾ ਲੋਕ ਸੰਪਰਕ ਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ 30 ਅਕਤੂਬਰ ਨੂੰ ਦੁਪਹਿਰ 12 ਵਜੇ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਕਮਰਾ ਨੰ. 203 ਵਿਖੇ ਰੱਖੀ ਗਈ ਹੈ।

Ad Position 21
No active advertisement
ਅਜੀਤ ਡੈਸਕ 30-10-2026
ਯਮੁਨਾਨਗਰ, 29 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਜ਼ਿਲ੍ਹਾ ਲੋਕ ਸੰਪਰਕ ਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ 30 ਅਕਤੂਬਰ ਨੂੰ ਦੁਪਹਿਰ 12 ਵਜੇ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਕਮਰਾ ਨੰ. 203 ਵਿਖੇ ਰੱਖੀ ਗਈ ਹੈ। ਜ਼ਿਲ੍ਹੇ ਦੇ ਸਾਰੇ ਵਿਭਾਗ ਮੁਖੀਆਂ ਤੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਗ਼ੈਰ-ਸਰਕਾਰੀ ਮੈਂਬਰਾਂ ਨੂੰ ਨਿਰਧਾਰਤ ਮਿਤੀ ਅਤੇ ਸਮੇਂ ’ਤੇ ਮੀਟਿੰਗ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਘਰ - ਘਰ ਪਹੁੰਚਾਉਣ ਲਈ ਪਿੰਡ ਪੱਧਰ ’ ਤੇ ਮੀਟਿੰਗਾਂ ਜਾਰੀ - ਭੁਪਿੰਦਰ ਸਿੰਘ... ਅਗਲੀ ਖ਼ਬਰ 31 ਅਕਤੂਬਰ ਤੋਂ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਹੋਵੇਗੀ-ਰਣਬੀਰ ਸਿੰਘ ਹੋਰਾ
Ad Position 24