03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਨਾਇਬ ਤਹਿਸੀਲਦਾਰ ਸੁਨੀਲ ਕੁਮਾਰ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਨਾਰਾਇਣਗੜ੍ਹ, 2 ਨਵੰਬਰ (ਪੀ ਸਿੰਘ)- ਨਾਰਾਇਣਗੜ੍ਹ ਵਿਚ ਸਬ-ਡਵੀਜ਼ਨ-ਪੱਧਰੀ ਹੱਲ ਕੈਂਪ ਵਿਚ ਨਾਇਬ ਤਹਿਸੀਲਦਾਰ ਸੁਨੀਲ ਕੁਮਾਰ ਨੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਨਾਰਾਇਣਗੜ੍ਹ ਸ਼ਹਿਰ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੇ ਆਪਣੇ ਬੀ.

Ad Position 21
No active advertisement
ਅਜੀਤ ਡੈਸਕ 03-11-2026
ਨਾਰਾਇਣਗੜ੍ਹ, 2 ਨਵੰਬਰ (ਪੀ ਸਿੰਘ)- ਨਾਰਾਇਣਗੜ੍ਹ ਵਿਚ ਸਬ-ਡਵੀਜ਼ਨ-ਪੱਧਰੀ ਹੱਲ ਕੈਂਪ ਵਿਚ ਨਾਇਬ ਤਹਿਸੀਲਦਾਰ ਸੁਨੀਲ ਕੁਮਾਰ ਨੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਨਾਰਾਇਣਗੜ੍ਹ ਸ਼ਹਿਰ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੇ ਆਪਣੇ ਬੀ. ਪੀ. ਐਲ. ਰਾਸ਼ਨ ਕਾਰਡਾਂ ਅਤੇ ਉਨ੍ਹਾਂ ਦੇ ਪਰਿਵਾਰ ਪਛਾਣ ਪੱਤਰ (ਪੀ. ਪੀ. ਪੀ.) ‘ਤੇ ਦਰਜ ਵੇਰਵਿਆਂ ਬਾਰੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ। ਨਾਇਬ ਤਹਿਸੀਲਦਾਰ ਸੁਨੀਲ ਕੁਮਾਰ ਨੇ ਕੈਂਪ ਵਿਚ ਆਏ ਸਾਰੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਮਾਮਲਿਆਂ ਦੀ ਜਾਂਚ ਕਰਨ ਅਤੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਧਾਨ ਕੈਂਪਾਂ ਦਾ ਉਦੇਸ਼ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਸਹੀ ਹੱਲ ਯਕੀਨੀ ਬਣਾਉਣਾ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸੇਵਕ ਜਥੇ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਮਕਾਨ ’ਚ ਲੁਕੋ ਕੇ ਰੱਖੇ 119 ਕਿਲੋ 310 ਗ੍ਰਾਮ ਪਟਾਕੇ ਬਰਾਮਦ ਰਿਹਾਇਸ਼ੀ ਇਲਾਕੇ ’ਚੋਂ ਦੂਜੀ ਵੱਡੀ ਬਰਾਮਦਗੀ, ਮੁਲਜ਼ਮ ਖਿਲ...
Ad Position 24