03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਰਤੀਆ, 3 ਨਵੰਬਰ (ਬੇਅੰਤ ਕੌਰ ਮੰਡੇਰ)- ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸੁਖਮਨੀ ਸੇਵਾ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਵੰਤ ਸਿੰਘ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜ ਕੇ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਰਤੀਆ, 3 ਨਵੰਬਰ (ਬੇਅੰਤ ਕੌਰ ਮੰਡੇਰ)- ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸੁਖਮਨੀ ਸੇਵਾ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਵੰਤ ਸਿੰਘ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜ ਕੇ ਨਿਹਾਲ ਕੀਤਾ। ਇਸ ਮੌਕੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੇ ਮੈਂਬਰ ਜਸਵੀਰ ਕੌਰ, ਅੰਮ੍ਰਿਤ ਕੌਰ, ਨਸੀਬ ਕੌਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਕੌਰ, ਹਰਿੰਦਰ ਕੌਰ, ਸੁਰਿੰਦਰ ਕੌਰ, ਆਸ਼ਾਵੰਤੀ, ਸੰਤੋਸ਼ ਕੌਰ, ਕੋਮਲ ਕੌਰ, ਰੂਪ ਕੌਰ, ਅਰਸ਼ ਕੌਰ, ਪਾਇਲ, ਕੁਲਇੰਦਰ ਕੌਰ, ਰਾਜ ਨੇ ਸ਼ਰਧਾ ਨਾਲ ਸੇਵਾ ਨਿਭਾਈ। ਸਮਾਗਮ ਵਿਚ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਇਕਬਾਲ ਸਿੰਘ ਖੋਖਰ, ਗੁਰਮੇਲ ਸਿੰਘ ਸਹਿਨਾਲ, ਮੈਨੇਜਰ ਦਲਜੀਤ ਸਿੰਘ, ਜਗਸੀਰ ਸਿੰਘ, ਬੰਟੀ ਮੋਂਗਾ, ਸਰਵਜੀਤ ਸਿੰਘ, ਗੁਰਵਿੰਦਰ ਸਿੰਘ, ਅੰਗਰੇਜ਼ ਸਿੰਘ, ਰੁਪੇਸ਼ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੋਰਟੀਕਲਚਰ ਯੂਨੀਵਰਸਿਟੀ ਦਾ ਮੁੱਖ ਦਫ਼ਤਰ ਤੇ ਕੈਂਪਸ ਅੰਜਨਥਲੀ ਵਿਚ ਹੀ ਬਣਾਇਆ ਜਾਵੇ ਅਗਲੀ ਖ਼ਬਰ ਬਿਸ਼ਨੋਈ ਸਭਾ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਸੈਂਕੜੇ ਲੋਕਾਂ ਦੀਆਂ ਅੱਖਾਂ ਦੀ ਹੋਈ ਜਾਂਚ
Ad Position 24