13 ਵਿਦਿਆਰਥੀਆਂ ਨੇ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਕੀਤਾ ਰੌਸ਼ਨ, ਦੋ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਬਣਾਈ ਜਗ੍ਹਾ
ਗੁਰੂਹਰਸਹਾਏ, 7 ਨਵੰਬਰ (ਕਪਿਲ ਕੰਧਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਇਮਤਿਹਾਨ ਵਿਚ ਪੀ.
ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਸਟਾਫ਼। ਤਸਵੀਰ-ਕਪਿਲ ਕੰਧਾਰੀ
08-11-2026