13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਾਹ ਜਾਂਦੇ ਪ੍ਰਵਾਸੀ ਵਿਅਕਤੀ ਤੋਂ ਲੁੱਟੀ ਨਕਦੀ

ਚੁਗਿੱਟੀ/ ਜੰਡੂਸਿੰਘਾ, 13 ਨਵੰਬਰ (ਨਰਿੰਦਰ ਲਾਗੂ)- ਸਥਾਨਕ ਕੋਟਰਾਮ ਦਾਸ ਰੇਲਵੇ ਫਾਟਕ ਦੇ ਨਜ਼ਦੀਕ ਲੁਟੇਰਿਆਂ ਵਲੋਂ ਰਾਹ ਜਾਂਦੇ ਇਕ ਪ੍ਰਵਾਸੀ ਵਿਅਕਤੀ ਨੂੰ ਘੇਰ ਕੇ ਉਸ ਕੋਲੋਂ 1200 ਰੁਪਏ ਦੀ ਨਕਦੀ ਲੁੱਟ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਕਾਰਨ ਇਲਾਕੇ ਵਿੱਚ ਦਹਿਸ਼ਤ ਵਾਲਾ ਮਹੌਲ ਬਣ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਚੁਗਿੱਟੀ/ ਜੰਡੂਸਿੰਘਾ, 13 ਨਵੰਬਰ (ਨਰਿੰਦਰ ਲਾਗੂ)- ਸਥਾਨਕ ਕੋਟਰਾਮ ਦਾਸ ਰੇਲਵੇ ਫਾਟਕ ਦੇ ਨਜ਼ਦੀਕ ਲੁਟੇਰਿਆਂ ਵਲੋਂ ਰਾਹ ਜਾਂਦੇ ਇਕ ਪ੍ਰਵਾਸੀ ਵਿਅਕਤੀ ਨੂੰ ਘੇਰ ਕੇ ਉਸ ਕੋਲੋਂ 1200 ਰੁਪਏ ਦੀ ਨਕਦੀ ਲੁੱਟ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਕਾਰਨ ਇਲਾਕੇ ਵਿੱਚ ਦਹਿਸ਼ਤ ਵਾਲਾ ਮਹੌਲ ਬਣ ਗਿਆ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਪੀੜਤ ਵਿਅਕਤੀ ਕਹਿ ਰਿਹਾ ਸੀ ਕਿ ਉਹ ਕੋਟਰਾਮ ਦਾਸ ਤੋਂ ਕੰਮ ਦੇ ਸਿਲਸਿਲੇ ’ਚ ਗੁਰੂ ਨਾਨਕਪੁਰਾ ਮਾਰਕੀਟ ਵੱਲ ਨੂੰ ਜਾ ਰਿਹਾ ਸੀ ਕਿ ਇਸੇ ਦੌਰਾਨ ਜਦੋਂ ਉਹ ਉਕਤ ਰੇਲਵੇ ਫਾਟਕ ਦੇ ਲਾਗੇ ਪਹੁੰਚਿਆ ਤਾਂ ਐਕਟਿਵਾ ਸਵਾਰ 2 ਅਣਪਛਾਤੇ ਵਿਅਕਤੀਆਂ ਵਲੋਂ ਉਸ ਨੂੰ ਰੋਕ ਲਿਆ ਤੇ ਧਮਕਾਉਂਦੇ ਹੋਏ ਉਸ ਕੋਲੋਂ 1200 ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਖ਼ਬਰ ਲਿਖੇ ਜਾਣ ਤੱਕ ਪੀੜਤ ਵਿਅਕਤੀ ਦੀ ਪਛਾਣ ਬਾਰੇ ਪਤਾ ਨਹੀਂ ਲੱਗ ਸਕਿਆ।
Ad Position 22
No active advertisement
ਪਿਛਲੀ ਖ਼ਬਰ ਤੁਸ਼ਿਤਾ ਗੁਲਾਟੀ ਨੇ ਨਵੇਂ ਆਰ . ਟੀ . ਓ . ਵਜੋਂ ਸੰਭਾਲਿਆ ਅਹੁਦਾ ਡਰਾਈਵਿੰਗ ਟੈਸਟ ਟਰੈਕ ਦਾ ਕੀਤਾ ਦੌਰਾ ਅਗਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਰੀਜਨਲ ਪਾਸਪੋਰਟ ਅਫ਼ਸਰ ਜਲੰਧਰ ਨਾਲ ਮੁਲਾਕ...
Ad Position 24