14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਫਾਇਰਿੰਗ ਕਰਨ ਵਾਲੇ ਅਣਪਛਾਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਚਰਨ ਲਾਲ ਪੁੱਤਰ ਬਨਾਰਸੀ ਦਾਸ ਵਾਸੀ ਸਟਰੀਟ ਨੰਬਰ 1 ਸ਼ਹੀਦ ਭਗਤ ਸਿੰਘ ਕਾਲੋਨੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਘਰ ਦੇ ਬਾਹਰ 4 ਅਣਪਛਾਤੇ ਵਿਅਕਤੀ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਫਾਇਰਿੰਗ ਕਰਕੇ ਮੌਕੇ ’ਤੋਂ ਭੱਜ ਗਏ।

Ad Position 21
No active advertisement
ਅਜੀਤ ਡੈਸਕ 15-11-2026
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਚਰਨ ਲਾਲ ਪੁੱਤਰ ਬਨਾਰਸੀ ਦਾਸ ਵਾਸੀ ਸਟਰੀਟ ਨੰਬਰ 1 ਸ਼ਹੀਦ ਭਗਤ ਸਿੰਘ ਕਾਲੋਨੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਘਰ ਦੇ ਬਾਹਰ 4 ਅਣਪਛਾਤੇ ਵਿਅਕਤੀ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਫਾਇਰਿੰਗ ਕਰਕੇ ਮੌਕੇ ’ਤੋਂ ਭੱਜ ਗਏ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਇੰਟਰ ਐਕਸ਼ਨ ਪਲਾਨ ਲਾਗੂ ਕਰਨ ਦੇ ਦਿੱਤੇ ਆਦੇਸ਼ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ - ਸੰਗਤਾਂ ’ ਚ ਭਾਰੀ ਉਤਸ਼ਾਹ
Ad Position 24