18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗਊਆਂ ਦੀ ਸੁਰੱਖਿਆ ਤੇ ਚਾਰੇ ਦੀ ਵਿਵਸਥਾ ਹੋਣੀ ਚਾਹੀਦੀ ਹੈ - ਜੈ ਭਗਵਾਨ ਗੋਇਲ

ਨਵੀਂ ਦਿੱਲੀ, 18 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਯੂਨਾਈਟਿਡ ਹਿੰਦੂ ਫਰੰਟ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਅਤੇ ਰਾਸ਼ਟਰਵਾਦੀ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਧਾਨ ਜੈ ਭਗਵਾਨ ਗੋਇਲ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਉਪ ਰਾਜਪਾਲ ਅਤੇ ਦਿੱਲੀ ਦੀ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਗਊ ਮਾਤਾ/ਗੋਵੰਸ਼ ਦੀ ਸੁਰੱਖਿਆ, ਸਵਾਸਥ ਅਤੇ ਚਾਰੇ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਗਊਆਂ ਸੜਕਾਂ ’ਤੇ ਝੁੰਡ ਦੇ ਰੂਪ ਵਿਚ ਏਧਰ-ਉਧਰ ਘੁੰਮ ਰਹੀਆਂ ਹਨ ਅਤੇ ਉਨ੍ਹਾਂ ਦੇ ਖਾਣ ਨੂੰ ਚਾਰੇ ਦੀ ਵਿਵਸਥਾ ਨਾ ਹੋਣ ਕਰਕੇ ਗਊਆਂ ਏਧਰ-ਉਧਰ ਮੂੰਹ ਮਾਰ ਰਹੀਆਂ ਹਨ ਜੋ ਕਿ ਚੰਗੀ ਗੱਲ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 19-11-2026
ਨਵੀਂ ਦਿੱਲੀ, 18 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਯੂਨਾਈਟਿਡ ਹਿੰਦੂ ਫਰੰਟ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਅਤੇ ਰਾਸ਼ਟਰਵਾਦੀ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਧਾਨ ਜੈ ਭਗਵਾਨ ਗੋਇਲ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਉਪ ਰਾਜਪਾਲ ਅਤੇ ਦਿੱਲੀ ਦੀ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਗਊ ਮਾਤਾ/ਗੋਵੰਸ਼ ਦੀ ਸੁਰੱਖਿਆ, ਸਵਾਸਥ ਅਤੇ ਚਾਰੇ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਗਊਆਂ ਸੜਕਾਂ ’ਤੇ ਝੁੰਡ ਦੇ ਰੂਪ ਵਿਚ ਏਧਰ-ਉਧਰ ਘੁੰਮ ਰਹੀਆਂ ਹਨ ਅਤੇ ਉਨ੍ਹਾਂ ਦੇ ਖਾਣ ਨੂੰ ਚਾਰੇ ਦੀ ਵਿਵਸਥਾ ਨਾ ਹੋਣ ਕਰਕੇ ਗਊਆਂ ਏਧਰ-ਉਧਰ ਮੂੰਹ ਮਾਰ ਰਹੀਆਂ ਹਨ ਜੋ ਕਿ ਚੰਗੀ ਗੱਲ ਨਹੀਂ ਹੈ। ਸ੍ਰੀ ਗੋਇਲ ਦਾ ਕਹਿਣਾ ਹੈ ਕਿ ਗੋਪਾ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ-ਨਾਲ ਗਊਆਂ ਦੀ ਰੱਖਿਆ ਕਰਨੀ ਵੀ ਸਾਡਾ ਫ਼ਰਜ਼ ਹੈ।
Ad Position 22
No active advertisement
ਪਿਛਲੀ ਖ਼ਬਰ ਡੀ. ਡੀ. ਏ. ਨੇ ਫਲੈਟਾਂ ਦੀ ਬੁਕਿੰਗ ਦੀ ਮਿਤੀ ਵਧਾ ਕੇ 31 ਦਸੰਬਰ ਕੀਤੀ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਗੁਰਦੁਆਰਾ ਪ੍ਰਬੰਧਕ ਤੇ ਦਿੱਲੀ ਕਮੇਟੀ ਦੇ ਦੋ ਮੈਂਬਰ 21 ਨੂੰ ਕੀਤੇ ਤਲਬ
Ad Position 24