21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਿਆਨ ਮੋਂਗਾ ਪਿਤਾ-ਅਨਮੋਲ ਮੋਂਗਾ, ਮਾਤਾ-ਨੇਹਾ ਮੋਂਗਾ ਵਾਸੀ-ਜਲਾਲਾਬਾਦ ਜ਼ਿਲ੍ਹਾ-ਫ਼ਾਜ਼ਿਲਕਾ ਮੋਟਰਸਾਈਕਲ ਸਵਾਰ ਹਾਦਸੇ ਦੌਰਾਨ ਜ਼ਖ਼ਮੀ

ਬਠਿੰਡਾ , 21 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਬਰਨਾਲਾ ਰੋਡ ’ ਤੇ ਚੇਤਕ ਪਾਰਕ ਨੇੜੇ ਇਕ ਮੋਟਰ ਸਾਈਕਲ ਸਵਾਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ । ਹਾਦਸੇ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਸਿੰਘ ਗਿੱਲ ਅਤੇ ਵਿੱਕੀ ਕੁਮਾਰ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ ਤੇ ਪਹੁੰਚੇ ।

Ad Position 21
No active advertisement
ਅਜੀਤ ਡੈਸਕ 22-11-2026
ਬਠਿੰਡਾ , 21 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਬਰਨਾਲਾ ਰੋਡ ’ ਤੇ ਚੇਤਕ ਪਾਰਕ ਨੇੜੇ ਇਕ ਮੋਟਰ ਸਾਈਕਲ ਸਵਾਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ । ਹਾਦਸੇ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਸਿੰਘ ਗਿੱਲ ਅਤੇ ਵਿੱਕੀ ਕੁਮਾਰ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ ਤੇ ਪਹੁੰਚੇ । ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ । ਜ਼ਖ਼ਮੀ ਰਮੇਸ਼ ਪੁੱਤਰ ਗੋਪਾਲ ਚੌਰਸੀਆ ਵਾਸੀ ਲਾਲ ਕੁਆਰਟਰ ਦਾ ਰਹਿਣ ਵਾਲਾ ਹੈ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਮਿਸ਼ਨ ਰਫ਼ਤਾਰ ਟੈਕ ਫੇਅਰ-2026-27 ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਤਕਨੀਕੀ ਪ੍ਰਤਿਭਾ ਤਲਵੰਡੀ ਭਾਈ, ਮਾਣ...
Ad Position 24