25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਚੰਦਰ ਵਿਹਾਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 6 ਨੂੰ -ਹਰਦੀਪ ਸਿੰਘ

ਨਵੀਂ ਦਿੱਲੀ,25ਨਵੰਬਰ(ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਚੰਦਰ ਵਿਹਾਰ ਇਲਾਕੇ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 6 ਦਸੰਬਰ ਨੂੰ ਸਜਾਇਆ ਜਾਵੇਗਾ। ਚੰਦਰ ਵਿਹਾਰ ਇਲਾਕੇ ਦੀਆਂ ਸਾਰੀਆਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾਵਾਂ ਦੀ ਸਾਂਝੀ ਮੀਟਿੰਗ ਦੌਰਾਨ 6 ਦਸੰਬਰ ਨੂੰ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 26-11-2026
ਨਵੀਂ ਦਿੱਲੀ,25ਨਵੰਬਰ(ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਚੰਦਰ ਵਿਹਾਰ ਇਲਾਕੇ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 6 ਦਸੰਬਰ ਨੂੰ ਸਜਾਇਆ ਜਾਵੇਗਾ। ਚੰਦਰ ਵਿਹਾਰ ਇਲਾਕੇ ਦੀਆਂ ਸਾਰੀਆਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾਵਾਂ ਦੀ ਸਾਂਝੀ ਮੀਟਿੰਗ ਦੌਰਾਨ 6 ਦਸੰਬਰ ਨੂੰ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਉਦੈ ਵਿਹਾਰ ਦੇ ਪ੍ਰਧਾਨ ਹਰਦੀਪ ਸਿੰਘ ਨੇ ਦਿੰਦਿਆਂ ਦੱਸਿਆ ਕਿ ਇਹ ਨਗਰ ਕੀਰਤਨ ਪੂਰੇ ਚੰਦਰ ਵਿਹਾਰ ਇਲਾਕੇ ’ਚ ਹੁੰਦਾ ਹੋਇਆ ਵਾਪਸ ਉਦੈ ਵਿਹਾਰ ਪੁੱਜੇਗਾ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ’ਚ ਇਸ ਨਗਰ ਕੀਰਤਨ ਵਿਚ ਕੀਰਤਨੀ ਜਥੇ, ਗਤਕਾ ਅਖਾੜੇ, ਸਕੂਲਾਂ ਦੇ ਬੱਚੇ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰੀ ਭਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦਾ ਸਵਾਗਤ,ਪੰਥ ਤੇ ਪੰਜਾਬ ਨੂੰ ਵਿਕਾਸ ਅਤੇ ਸ਼ਾਂਤੀ ਦੀ ਹੈ ਲੋੜ-ਸਰਨਾ ਅਗਲੀ ਖ਼ਬਰ ਪੁਲਿਸ ਨੇ ਸੱਟੇਬਾਜ਼ੀ ਗਰੋਹ ਦਾ ਕੀਤਾ ਪਰਦਾਫਾਸ਼
Ad Position 24