ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼
ਅਜੀਤ ਡੈਸਕ
01-01-2026
ਉਨ੍ਹਾਂ ਪੁਲਿਸ ਵਿਭਾਗ ਨੂੰ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮ 'ਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |