29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਰੇਲ ਗੱਡੀ ਹੇਠ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 02-01-2026
ਗੁਰਾਇਆ, 1 ਜਨਵਰੀ (ਬਲਵਿੰਦਰ ਸਿੰਘ)- ਇੱਥੇ ਫਗਵਾੜਾ ਸਾਈਡ ਰੇਲਵੇ ਟਰੈਕ 'ਤੇ ਇਕ ਅਣਪਛਾਤੇ ਵਿਅਕਤੀ ਦੀ ਮੌਤ ਰੇਲ ਗੱਡੀ ਹੇਠ ਆਉਣ ਨਾਲ ਹੋ ਗਈ | ਮਦਨ ਲਾਲ ਇੰਚਾਰਜ ਰੇਲਵੇ ਪੁਲਿਸ ਨੇ ਦੱਸਿਆ ਕਿ ਸਵੇਰੇ 11.40 ਵਜੇ ਰੇਲ ਗੱਡੀ 12477 ਅੱਪ ਹੇਠ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਹੋਈ | ਮਿ੍ਤਕ ਦੀ ਉਮਰ ਲਗਭਗ 40 ਤੋਂ 50 ਸਾਲ ਦੇ ਵਿਚਕਾਰ ਹੈ | ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟੇ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਰੱਖ ਦਿੱਤਾ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਡਾ. ਪਰਵਿੰਦਰ ਸਿੰਘ ਪਧਿਆਣਾ ਦਾ ਦਿੱਲੀ ਵਿਖੇ ਸਨਮਾਨ ਕਰਨ 'ਤੇ ਆਦਮਪੁਰ ਇਲਾਕੇ 'ਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਨਵੇਂ ਵਰ੍ਹੇ ਦੀ ਆਮਦ ਮੌਕੇ ਕੰਬਲ ਵੰਡੇ <br/>
Ad Position 24