11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮਾਤਾ ਸ਼ਾਂਤੀ ਦੇਵੀ ਨਮਿਤ ਅੰਤਿਮ ਅਰਦਾਸ ਅੱਜ

Ad Position 21
No active advertisement
ਅਜੀਤ ਡੈਸਕ 04-01-2026

ਜਲੰਧਰ, 3 ਜਨਵਰੀ (ਜਸਪਾਲ ਸਿੰਘ)- ਸੀਨੀਅਰ ਕਾਂਗਰਸੀ ਆਗੂ ਤੇ ਉੱਘੇ ਕਾਰੋਬਾਰੀ ਸ. ਮਨਜੀਤ ਸਿੰਘ ਸੇਠੀ ਤੇ ਸ. ਰਣਜੀਤ ਸਿੰਘ ਸੇਠੀ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਸੁਪਤਨੀ ਸਵ. ਮੰਗਲ ਸਿੰਘ ਸੇਠੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ 4 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਦੁਪਹਿਰ 12.30 ਤੋਂ 2 ਵਜੇ ਤੱਕ ਹੋਵੇਗੀ | ਪਰਿਵਾਰ ਦੇ ਨਜ਼ਦੀਕੀ ਸ. ਰਛਪਾਲ ਸਿੰਘ ਪਾਲ ਨੇ ਕਿਹਾ ਕਿ ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵਿਛੜੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨਗੇ |

Ad Position 22
No active advertisement
ਪਿਛਲੀ ਖ਼ਬਰ 29ਵੀਂ ਜੂਨੀਅਰ ਨੈਸ਼ਨਲ ਸਪਕਟਕਰਾ ਚੈਂਪੀਅਨਸ਼ਿਪ ਸਮਾਪਤ <br/> ਅਗਲੀ ਖ਼ਬਰ ਕੰਵਲਜੀਤ ਸਿੰਘ ਉਬਰਾਏ ਨੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਣ ਸਾਹਿਬ ਦੇ ਮੁੱਖ ਸੇਵਾਦਾਰ ਵਜੋਂ ਸੰਭਾਲਿਆ ਅਹੁਦਾ...
Ad Position 24