22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮੇਅਰ ਵਿਨੀਤ ਧੀਰ ਦੇ ਪਿਤਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 06-01-2026
ਜਲੰਧਰ, 5 ਜਨਵਰੀ (ਜਸਪਾਲ ਸਿੰਘ)- ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਅਹਿਮ ਮੀਟਿੰਗ ਅਜਨਾਲਾ ਵਿਖੇ ਹੋਈ ਜਿਸ ਵਿਚ ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਧੀਰ ਦੇ ਦੇਹਾਂਤ 'ਤੇ ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਕੌਂਸਲਰ ਕੁੰਵਰ ਸਰਤਾਜ ਸਿੰਘ ਵਲੋਂ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ਼੍ਰੀ ਵਿਨੋਦ ਧੀਰ ਦਾ ਜਾਣਾ ਧੀਰ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਕਿਹਾ ਕਿ ਇਸ ਦੁਖ ਦੀ ਘੜੀ ਵਿਚ ਉਹ ਪਰਿਵਾਰ ਦੇ ਨਾਲ ਹਨ | ਦਿਵਿਆ ਜਯੋਤੀ ਜਾਗਿ੍ਤੀ ਸੰਸਤਾ ਦੇ ਸਵਾਮੀ ਸਜਨਾਨੰਦ ਵੀ ਮੇਅਰ ਵਿਨੀਤ ਧੀਰ ਦੇ ਘਰ ਪਹੁੰਚੇ ਤੇ ਉਨ੍ਹਾਂ ਨਾਲ ਦੁਖ ਦਾ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਤੇ ਚੁਪਹਿਰਾ ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ 'ਚ ਭਰੀ ਹਾਜ਼ਰੀ <br/> ਅਗਲੀ ਖ਼ਬਰ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨਾ ਨਿੰਦਣਯੋਗ-ਦੋਨਾ, ਭਿੰਦਾ
Ad Position 24