ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 191 ਬਿਜਲੀ ਮੀਟਰ ਲੋਹੀਆਂ ਦਫਤਰ ਵਿਖੇ ਜਮ੍ਹਾਂ ਕਰਵਾਏ <br/>
ਲੋਹੀਆਂ ਬਿਜਲੀ ਦਫ਼ਤਰ ਵਿਖੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਹੇਠ ਚਿੱਪ ਵਾਲੇ ਬਿਜਲੀ ਮੀਟਰ ਲੈ ਕੇ ਆਏ ਖਪਤਕਾਰ ਤੇ ਕਿਸਾਨ ਆਗੂ ਜ਼ੋਰਦਾਰ ਮੁਜ਼ਾਹਰਾ ਕਰਦੇ ਹੋਏ | ਤਸਵੀਰ : ਗੁਰਪਾਲ ਸਿੰਘ ਸ਼ਤਾਬਗੜ੍ਹ
<br/>
06-01-2026