01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਟੈਗੋਰ ਸਕੂਲ 'ਚ ਸਮਾਗਮ ਕਰਵਾਇਆ <br/>

Ad Position 21
No active advertisement
ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ਵਿਖੇ ਮਨਾਏ ਗਏ ਬਸੰਤ ਦੇ ਤਿਉਹਾਰ ਮੌਕੇ ਮੁੱਖ ਮਹਿਮਾਨ ਸ੍ਰੀਮਤੀ ਵਿਨੋਦ ਸ਼ਸ਼ੀ ਜੈਨ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮਾਤਾ ਸਰਸਵਤੀ ਦੀ ਪੂਜਾ ਕਰਦੇ ਹੋਏ | ਤਸਵੀਰ : ਮੁਨੀਸ਼ <br/> 25-01-2026
ਜਲੰਧਰ, 24 ਜਨਵਰੀ (ਜਸਪਾਲ ਸਿੰਘ)- ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ਵਿਚ ਬਸੰਤ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੀ ਡੀਨ ਸ਼੍ਰੀਮਤੀ ਵਿਨੋਦ ਸ਼ਸ਼ੀ ਜੈਨ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਵੱਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਪੂਜਾ ਕਰਕੇ ਕੀਤੀ ਗਈ | ਉਪਰੰਤ ਸੰਗੀਤ ਦੇ ਅਧਿਆਪਕ ਵਲੋਂ ਮਾਤਾ ਸਰਸਵਤੀ ਦੀ ਉਪਾਸਨਾ ਵਿੱਚ ਇੱਕ ਗੀਤ ਪੇਸ਼ ਕੀਤਾ ਗਿਆ | ਅਧਿਆਪਕ ਪੀਲੇ ਪਹਿਰਾਵਿਆਂ ਵਿੱਚ ਨਜ਼ਰ ਆਏ | ਸਭ ਨੇ ਪੀਲੇ ਚਾਵਲ ਤੇ ਲੱਡੂਆਂ ਦਾ ਅਨੰਦ ਮਾਣਿਆ | ਮੁੱਖ ਮਹਿਮਾਨ ਨੇ ਬਸੰਤ ਰੁੱਤ ਦੇ ਇਤਿਹਾਸ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ, ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿੰਨ ਦਿਨਾ ਪੰਜਾਬ ਸਖੀ ਸ਼ਕਤੀ ਮੇਲਾ 27 ਤੋਂ
Ad Position 24
No active advertisement