ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਅੱਜ ਤੇ ਕੱਲ੍ਹ ਨੂੰ ਬੰਦ ਰਹਿਣਗੀਆਂ ਦੁਕਾਨਾਂ <br/>

Ad Position 21
No active advertisement
ਅਜੀਤ ਡੈਸਕ 25-01-2026
ਜਲੰਧਰ, 24 ਜਨਵਰੀ (ਸ਼ਿਵ)- ਇਲੈਕਟ੍ਰੀਕਲ ਅਤੇ ਇਲੈੱਕਟ੍ਰਾਨਿਕ ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਸਹਿਗਲ, ਬਲਜੀਤ ਸਿੰਘ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 25 ਜਨਵਰੀ ਐਤਵਾਰ ਤੇ 26 ਜਨਵਰੀ ਸੋਮਵਾਰ ਗਣਤੰਤਰ ਦਿਵਸ ਦੇ ਮੌਕੇ 'ਤੇ ਫਗਵਾੜਾ ਗੇਟ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਅਤੇ ਇਲੈੱਕਟ੍ਰਾਨਿਕ ਵੈੱਲਫੇਅਰ ਸੋਸਾਇਟੀ ਨਾਲ ਸਬੰਧਿਤ ਫਗਵਾੜਾ ਗੇਟ, ਮਿਲਾਪ ਰੋਡ, ਚਹਾਰ ਬਾਗ਼, ਭਗਤ ਸਿੰਘ ਚੌਕ, ਸ਼ੇਰੇ-ਪੰਜਾਬ ਮਾਰਕੀਟ, ਹਾਂਗਕਾਂਗ ਮਾਰਕੀਟ, ਪੰਜ ਪੀਰ ਚੌਕ ਆਦਿ ਵਿਖੇ ਸਥਿਤ ਬਿਜਲੀ ਤੇ ਇਲੈੱਕਟ੍ਰਾਨਿਕ ਸਾਮਾਨ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਕੌਮੀ ਬਾਲੜੀ ਦਿਵਸ ਮੌਕੇ ਨਾਰੀ ਨਿਕੇਤਨ 'ਚ ਕਰਵਾਇਆ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਟਰੈਕਟਰ ਪਰੇਡ 'ਚ ਹਿੱਸਾ ਲਵੇਗੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ)- ਦੋਨਾ, ਭਿੰਦਾ
Ad Position 24
No active advertisement