ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ 'ਚ ਬਸੰਤ ਪੰਚਮੀ ਮਨਾਈ

Ad Position 21
No active advertisement
ਸਮਾਗਮ ਦੌਰਾਨ ਮਾਂ ਸਰਸਵਤੀ ਦੀ ਪੂਜਾ ਕਰਦੇ ਹੋਏ ਪ੍ਰਬੰਧਕ ਤੇ ਵਿਦਿਆਰਥੀ | ਤਸਵੀਰਾਂ : ਜੀ.ਪੀ.ਸਿੰਘ <br/> 25-01-2026
ਜਲੰਧਰ, 24 ਜਨਵਰੀ (ਪਵਨ ਖਰਬੰਦਾ)-ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਜਲੰਧਰ ਵਿਖੇ ਬਸੰਤ ਪੰਚਮੀ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ | ਪਿ੍ੰਸੀਪਲ ਡਾ. ਰੋਹਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਿੱਖਿਆ ਤੇ ਨਿਰੰਤਰ ਸਿੱਖਣ ਦੀ ਕਦਰ ਕਰਨ ਲਈ ਉਤਸ਼ਾਹਿਤ ਕੀਤਾ | ਚੇਅਰਮੈਨ ਸ਼੍ਰੀ ਅਨਿਲ ਚੋਪੜਾ ਤੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਅਰੋਗਿਆ ਪ੍ਰਕਲਪ ਤਹਿਤ ਮਨੋਬਲਮ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਫਿਲੌਰ ਰੇਲਵੇ ਫਾਟਕਾਂ ਵਿਚਕਾਰ ਫਸੀ ਇੱਟਾਂ ਦੀ ਭਰੀ ਟਰਾਲੀ, ਵੱਡਾ ਹਾਦਸਾ ਹੋਣੋਂ ਟਲਿਆ <br/>
Ad Position 24
No active advertisement