ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਏ.ਪੀ.ਐਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਏ.ਪੀ.ਐੱਸ. ਕਾਲਜ ਆਫ਼ ਨਰਸਿੰਗ, ਮਲਸੀਆਂ ਵਿਖੇ ਮਾਂ ਸਰਸਵਤੀ ਦੀ ਪੂਜਾ ਮੌਕੇ ਸ਼ਾਮਲ ਮੁੱਖ ਪ੍ਰਬੰਧਕ ਰਾਮ ਮੂਰਤੀ, ਸਟਾਫ਼ ਤੇ ਵਿਦਿਆਰਥੀ (ਸੱਜੇ) ਲੰਗਰ ਦੀ ਸੇਵਾ ਕਰਦੇ ਸਟਾਫ਼ ਮੈਂਬਰ | ਤਸਵੀਰਾਂ- ਸੁਖਦੀਪ ਸਿੰਘ <br/> 25-01-2026
ਮਲਸੀਆਂ, 24 ਜਨਵਰੀ (ਸੁਖਦੀਪ ਸਿੰਘ)- ਏ.ਪੀ.ਐਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਮੁੱਖ ਪ੍ਰਬੰਧਕ ਰਾਮ ਮੂਰਤੀ ਦੀ ਅਗਵਾਈ 'ਚ ਮੈਨੇਜਮੈਂਟ, ਸਟਾਫ਼ ਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਂ ਸਰਸਵਤੀ ਪੂਜਾ ਕਰਵਾਈ ਗਈ | ਪੂਜਾ ਦੌਰਾਨ ਵਿਦਿਆਰਥੀਆਂ ਵੱਲੋਂ ਮਾਂ ਦਾ ਸੁੰਦਰ ਭਵਨ ਸਜਾਇਆ ਗਿਆ ਜਿੱਥੇ ਵਿਧੀਪੂਰਵਕ ਹਵਨ ਕਰਕੇ ਪੂਜਾ ਕੀਤੀ ਗਈ | ਵਿਦਿਆਰਥੀਆਂ ਨੇ ਸਮਾਗਮ 'ਚ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸਰਸਵਤੀ ਮਾਤਾ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਛੋਲੇ-ਪੂੜੀਆਂ ਤੇ ਖੀਰ ਦਾ ਲੰਗਰ ਲਗਾਇਆ ਗਿਆ | ਮੁੱਖ ਪ੍ਰਬੰਧਕ ਰਾਮ ਮੂਰਤੀ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਇਮਤਿਹਾਨਾਂ 'ਚ ਚੰਗੇ ਨੰਬਰ ਲੈ ਕੇ ਪਾਸ ਹੋਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਜੇ. ਚੌਹਾਨ, ਵਾਈਸ ਪਿ੍ੰਸੀਪਲ ਗੁਰਪ੍ਰੀਤ ਕੌਰ, ਜਸਵਿੰਦਰ ਸਿੰਘ ਦਫ਼ਤਰ ਸੁਪਰਡੈਂਟ, ਸੁਨੈਨਾ, ਕੁਨਾਲ ਚੌਹਾਨ, ਰੋਹਤਾਸ਼ ਚੌਧਰੀ, ਮਨਦੀਪ ਕੌਰ, ਸਾਰਾ, ਕਿ੍ਤਿਕਾ, ਹਰਲੀਨ, ਤਾਨੀਆ, ਪਵਨਦੀਪ ਕੌਰ, ਕਿਰਨਦੀਪ ਕੌਰ, ਸੁਖਲੀਨ, ਬਲਜਿੰਦਰ, ਨਵਨੀਤ, ਹਰਮਨ, ਸ਼ਿਵਾਲੀ ਸ਼ਰਮਾ, ਪ੍ਰਭਜੋਤ ਕੌਰ, ਇਸ਼ੂ ਸੰਧੂ, ਨੀਤੂ ਗਿੱਲ, ਜਸਮੇਲ ਕੌਰ, ਇੰਦਰਬੀਰ ਕੌਰ, ਪਰਮਿੰਦਰ ਕੌਰ, ਦਵਿੰਦਰ ਕੌਰ, ਹਰਜੀਤ ਸਿੰਘ, ਮਨਜੀਤ ਸਿੰਘ, ਰਾਹੁਲ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਕੋਹਾੜ, ਪਾਵਾਂ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏ.ਪੀ.ਐਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣਾ 'ਆਪ' ਸਰਕਾਰ ਦਾ ਮੁੱਖ ਟੀਚਾ-ਬਾਂਸਲ
Ad Position 24
No active advertisement