ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਦਿਵਿਆ ਜਯੋਤੀ ਸਕੂਲ ਸ਼ਾਹਕੋਟ 'ਚ ਮਨਾਈ ਬਸੰਤ ਪੰਚਮੀ <br/>

Ad Position 21
No active advertisement
ਪੋਸਟਰ ਮੇਕਿੰਗ ਮੁਕਾਬਲੇ 'ਚ ਭਾਗ ਲੈਣ ਵਾਲੇ ਬੱਚਿਆਂ ਨਾਲ ਕੋਆਰਡੀਨੇਟਰ ਮੈਡਮ ਮਾਨਸੀ ਬਾਂਸਲ, ਪਿ੍ੰਸੀਪਲ ਡਿੰਪਲ ਗੋਇਲ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 25-01-2026
ਸ਼ਾਹਕੋਟ, 24 ਜਨਵਰੀ (ਦਲਜੀਤ ਸਿੰਘ ਸਚਦੇਵਾ)- ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਵਿਚ ਕੋਆਰਡੀਨੇਟਰ ਮੈਡਮ ਮਾਨਸੀ ਬਾਂਸਲ ਤੇ ਪਿ੍ੰਸੀਪਲ ਡਿੰਪਲ ਗੋਇਲ ਦੀ ਅਗਵਾਈ ਵਿਚ ਬਸੰਤ ਪੰਚਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਕਾਈਟ ਮੇਕਿੰਗ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਕੋਆਰਡੀਨੇਟਰ ਮੈਡਮ ਮਾਨਸੀ ਬਾਂਸਲ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੀਆਂ ਮੁਬਾਰਕਾਂ ਦਿੰਦਿਆਂ ਜ਼ਿੰਦਗੀ ਵਿਚ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਮੈਡਮ ਸਿਮੀ, ਸੁਰਭੀ, ਸ਼ਰਨਜੀਤ ਕੌਰ, ਮਨਜਿੰਦਰ ਕੌਰ, ਪਰਮਿੰਦਰ ਕੌਰ, ਰਜਿੰਦਰ ਕੌਰ, ਸੰਗੀਤਾ ਗੋਇਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਤੋਂ ਵੱਡੀ ਗਿਣਤੀ 'ਚ ਨੌਜਵਾਨ 27 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚਣਗੇ- ਸੀਚੇਵਾਲ, ਸੋਨੂੰ ਅਰੋੜ... ਅਗਲੀ ਖ਼ਬਰ ਵਿਦਿਆਰਥੀਆਂ ਨੂੰ ਬਿਰਧ ਆਸ਼ਰਮ ਦਾ ਦੌਰਾ ਕਰਵਾਇਆ <br/>
Ad Position 24
No active advertisement