31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 26-01-2026
ਕਿਸ਼ਨਗੜ੍ਹ, 25 ਜਨਵਰੀ (ਹੁਸਨ ਲਾਲ)- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੇਂਦਰ ਸਰਕਾਰ ਵੱਲੋਂ ਜਿੱਥੇ ਵੱਖ-ਵੱਖ ਖੇਤਰਾਂ 'ਚ ਨਿਵੇਕਲੀਆਂ ਸੇਵਾਵਾਂ ਲੋਕ ਅਰਪਣ ਕਰਨ ਵਾਲੀਆਂ ਮਹਾਨ ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨਾਂ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ ਉੱਥੇ ਹੀ ਇਸੇ ਹੀ ਸੰਦਰਭ ਤਹਿਤ ਸਮਾਜ ਸੇਵਾ ਪ੍ਰਤੀ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਦੇ ਨਾਲ-ਨਾਲ ਸਤਿਗੁਰੂ ਰਵਿਦਾਸ ਮਿਸ਼ਨ ਪ੍ਰਚਾਰ ਪ੍ਰਸਾਰ ਤੇ ਮਾਨਵਤਾ ਦੇ ਭਲੇ ਹਿਤ ਨਿਭਾਈਆਂ ਜਾਂਦੀਆਂ ਅਨੇਕਾਂ ਸੇਵਾਵਾਂ ਬਦਲੇ ਕੇਂਦਰ ਸਰਕਾਰ ਵੱਲੋਂ ਸੰਤ ਨਿਰੰਜਨ ਦਾਸ ਮੌਜੂਦਾ ਗੱਦੀਨਸ਼ੀਨ ਡੇਰਾ ਸੱਚਖੰਡ ਬੱਲਾਂ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ | ਇਸ ਸਨਮਾਨ ਦੇ ਐਲਾਨ ਨਾਲ ਸਮੁੱਚੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੀ.ਐੱਸ. ਸੰਧੂ ਵਲੋਂ ਗਣਤੰਤਰ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ <br/> ਅਗਲੀ ਖ਼ਬਰ ਗਣਤੰਤਰਤਾ ਦਿਵਸ ਮੌਕੇ ਇੰਸਪੈਕਟਰ ਪਿ੍ਤਪਾਲ ਸਿੰਘ ਦਾ ਪ੍ਰੈਜ਼ੀਡੈਂਟ ਮੈਡਲ ਨਾਲ ਹੋਵੇਗਾ ਸਨਮਾਨ <br/>
Ad Position 24