31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੁਆਮੀ ਸੰਤ ਦਾਸ ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ <br/>

Ad Position 21
No active advertisement
ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਮਨਾਏ ਗਏ ਗਣਤੰਤਰ ਦਿਵਸ ਦੀ ਇੱਕ ਝਲਕ | ਤਸਵੀਰ ਮੁਨੀਸ਼ <br/> 26-01-2026
ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)- ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਬੜੇ ਉਤਸ਼ਾਹ ਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਇੰਦਰਜੀਤ ਕੌਰ ਦੇ ਭਾਸ਼ਣ ਨਾਲ ਹੋਈ ਜਿਨ੍ਹਾਂ ਨੇ ਆਪਣੇ ਦੇਸ਼ ਪ੍ਰਤੀ ਨਾਗਰਿਕਾਂ ਦੇ ਫ਼ਰਜ਼ਾਂ ਤੇ ਜ਼ਿੰਮੇਵਾਰੀਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਵਿਧਾਨ ਦਾ ਅਸਲ ਸਾਰ ਆਪਣੇ ਫ਼ਰਜ਼ਾਂ ਨੂੰ ਸਮਝਣ ਤੇ ਪੂਰਾ ਕਰਨ ਵਿਚ ਹੈ, ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਦਾ ਪ੍ਰਦਰਸ਼ਨ ਕੀਤਾ ਗਿਆ | ਚਮਕਦਾਰ, ਜੀਵਤ ਅਤੇ ਰੰਗੀਨ ਪਹਿਰਾਵੇ ਵਿਚ ਸਜੇ ਵਿਦਿਆਰਥੀਆਂ ਨੇ ਸੁੰਦਰ ਨਾਚ ਪੇਸ਼ਕਾਰੀ ਨੇ ਦੇਸ਼ ਭਗਤੀ ਦੀ ਸੱਚੀ ਭਾਵਨਾ ਨੂੰ ਖ਼ੂਬਸੂਰਤੀ ਨਾਲ ਦਰਸਾਇਆ | ਇਹ ਜਸ਼ਨ ਸਕੂਲ ਪਿ੍ੰਸੀਪਲ ਡਾ. ਸੋਨੀਆ ਮਾਗੋ ਦੇ ਪ੍ਰੇਰਨਾਦਾਇਕ ਭਾਸ਼ਣ ਨਾਲ ਸਮਾਪਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਸੈੱਲ ਨੇ ਨਾਜਾਇਜ਼ ਹਥਿਆਰ ਬਰਾਮਦ ਕਰ ਕੇ ਚਾਰ ਨੌਜਵਾਨ ਕੀਤੇ ਗਿ੍ਫ਼ਤਾਰ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ <br/>
Ad Position 24