01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰਬਾਜ ਸਿੰਘ ਨਮਿਤ ਅੰਤਿਮ ਅਰਦਾਸ ਅੱਜ

Ad Position 21
No active advertisement
ਅਜੀਤ ਡੈਸਕ 26-01-2026
ਮਹਿਤਪੁਰ, 25 ਜਨਵਰੀ (ਲਖਵਿੰਦਰ ਸਿੰਘ)- ਕੇਵਲ ਸਵਾ ਕੁ ਸਾਲ ਦੀ ਉਮਰ ਭੋਗ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਗੁਰਬਾਜ ਸਿੰਘ ਦੀ ਅੰਤਿਮ ਅਰਦਾਸ 26 ਜਨਵਰੀ ਦਿਨ ਸੋਮਵਾਰ ਨੂੰ ਗੁਰਦੁਆਰਾ ਹਲਟੀ ਸਾਹਿਬ ਮੁਹੱਲਾ ਖੁਰਮਪੁਰ ਮਹਿਤਪੁਰ ਵਿਖੇ ਸਵੇਰੇ 10 ਤੋਂ 12 ਵਜੇ ਤੱਕ ਸਮੂਹ ਮਹਿਰੋਕ ਪਰਿਵਾਰ ਤੇ ਜੋਸਨ ਪਰਿਵਾਰ ਵੱਲੋਂ ਕਰਵਾਈ ਜਾਵੇਗੀ | ਪਿਤਾ ਕਰਨਦੀਪ ਸਿੰਘ ਤੇ ਮਾਤਾ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸਾਡਾ ਕਾਕਾ ਗੁਰਬਾਜ ਸਿੰਘ ਜੋ ਪਿਛਲੇ ਕਈ ਮਹੀਨਿਆਂ ਤੋਂ ਕਿਸੇ ਗੰਭੀਰ ਬਿਮਾਰੀ ਕਰ ਕੇ ਲੁਧਿਆਣੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਸੀ ਜਿਥੋਂ ਉਹ ਤੋਂ ਤੰਦਰੁਸਤ ਹੋ ਕੇ ਘਰ ਵੀ ਵਾਪਸ ਆ ਗਿਆ ਸੀ ਪਰ ਬੀਤੇ ਦਿਨੀਂ ਅਚਾਨਕ ਉਹ ਪਰਿਵਾਰਿਕ ਮੈਂਬਰਾਂ ਨੂੰ ਰੋਂਦੇ ਕੁਰਲਾਉਂਦੇ ਛੱਡ ਕੇ ਗੁਰੂ ਚਰਨਾਂ 'ਚ ਜਾ ਬਿਰਾਜਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਲਸੀਆਂ ਵਿਖੇ ਆਪ ਆਗੂਆਂ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ <br/> ਅਗਲੀ ਖ਼ਬਰ ਮਾਂ ਸਰਸਵਤੀ ਪੂਜਾ ਕਮੇਟੀ ਸ਼ਾਹਕੋਟ ਵਲੋਂ ਵਿਸ਼ਾਲ ਸ਼ੋਭਾ ਯਾਤਰਾ <br/>
Ad Position 24