02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕਾਂਗਰਸੀ ਆਗੂ ਮਨੋਜ ਮੰਨੂੰ ਨਹੀਂ ਰਹੇ

Ad Position 21
No active advertisement
ਅਜੀਤ ਡੈਸਕ 31-01-2026
ਜਲੰਧਰ ਛਾਉਣੀ, 30 ਜਨਵਰੀ (ਪਵਨ ਖਰਬੰਦਾ)- ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਬੜਿੰਗ ਤੋਂ ਸਾਬਕਾ ਕੌਂਸਲਰ ਸ੍ਰੀਮਤੀ ਪ੍ਰਵੀਨਾ ਮਨੂੰ ਦੇ ਪਤੀ ਮਨੋਜ ਮਨੂੰ ਦੀ ਅੱਜ ਸਵੇਰ ਸਮੇਂ ਘਰ 'ਚ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਦੀ ਮਿ੍ਤਕ ਦੇਹ ਦਾ ਅੰਤਿਮ ਸਸਕਾਰ ਅੱਜ ਦੀਪ ਨਗਰ 'ਚ ਸਥਿਤ ਸ਼ਿਵ ਨਗਰੀ (ਸ਼ਮਸ਼ਾਨਘਾਟ) 'ਚ ਕਰ ਦਿੱਤਾ ਗਿਆ | ਮਨੋਜ ਮਨੂੰਜ 49 ਸਾਲ ਦੇ ਸਨ | ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪਰਗਟ ਸਿੰਘ, ਵਿਧਾਇਕ ਸੁਖਵਿੰਦਰ ਕੋਟਲੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਵਿਧਾਇਕ ਰਮਨ ਅਰੋੜਾ, ਨਵਜੋਤ ਦਾਹੀਆ, ਸੁਰਿੰਦਰ ਸਿੰਘ ਸੋਢੀ, ਸ਼ਮਸ਼ੇਰ ਸਿੰਘ ਖਹਿਰਾ, ਮਨਦੀਪ ਜੱਸਲ ਸਮੇਤ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਖੋਹਬਾਜ਼ੀ ਤੇ ਛੇੜਖਾਨੀ ਕਰਨ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਅਗਲੀ ਖ਼ਬਰ ਟਿ੍ਨਿਟੀ ਗਰੁੱਪ ਆਫ਼ ਇੰਸਟੀਚਿਊਟ ਵਿਖੇ 5ਵਾਂ ਡਿਗਰੀ ਵੰਡ ਸਮਾਗਮ ਕਰਵਾਇਆ
Ad Position 24
No active advertisement