ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

Ad Position 21
No active advertisement
ਅਜੀਤ ਡੈਸਕ 31-01-2026
ਜਲੰਧਰ, 30 ਜਨਵਰੀ (ਚੰਦੀਪ ਭੱਲਾ) - ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ 120 ਗਰਾਮ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਓਾਕਾਰ ਸਿੰਘ ਵਾਸੀ ਤਲਵੰਡੀ ਕਲਾਂ ਲੁਧਿਆਣਾ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 1 ਸਾਲ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ ਮਿਤੀ 6 ਅਕਤੂਬਰ, 2017 ਨੂੰ ਥਾਣਾ ਫਿਲੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਜਲੰਧਰ 'ਚ 1 ਫਰਵਰੀ ਤੱਕ 'ਨੋ ਫਲਾਇੰਗ ਜ਼ੋਨ' ਦਾ ਐਲਾਨ ਅਗਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਸਲੋਗਨ ਸਪੀਕਿੰਗ ਮੁਕਾਬਲੇ ਕਰਵਾਏ
Ad Position 24
No active advertisement