ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਜ਼ਿਲ੍ਹਾ ਜਲੰਧਰ 'ਚ 1 ਫਰਵਰੀ ਤੱਕ 'ਨੋ ਫਲਾਇੰਗ ਜ਼ੋਨ' ਦਾ ਐਲਾਨ

Ad Position 21
No active advertisement
ਅਜੀਤ ਡੈਸਕ 31-01-2026
ਜਲੰਧਰ, 30 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰਧਾਨ ਮੰਤਰੀ, ਭਾਰਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਿਤੀ 30-01-2026 ਤੋਂ 01-02-2026 ਤੱਕ ਜ਼ਿਲ੍ਹਾ ਜਲੰਧਰ ਵਿਖੇ 'ਨੋ ਫਲਾਇੰਗ ਜ਼ੋਨ' ਐਲਾਨਿਆ ਗਿਆ ਹੈ¢ ਹੁਕਮਾਂ ਅਨੁਸਾਰ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ ਹੈਲੀਕਾਪਟਰ (ਸਿਵਾਏ ਪ੍ਰਧਾਨ ਮੰਤਰੀ, ਭਾਰਤ ਅਤੇ ਹੋਰ ਵੀ.ਵੀ.ਆਈ.ਪੀ. ਦੇ ਹੈਲੀਕਾਪਟਰ/ ਜਹਾਜ਼) ਆਦਿ ਉਡਾਉਣ 'ਤੇ ਪਾਬੰਦੀ ਲਗਾਈ ਗਈ ਹੈ, ਇਹ ਹੁਕਮ 30 ਜਨਵਰੀ 2026 ਤੋਂ 1 ਫਰਵਰੀ 2026 ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਪ੍ਰਭਾਤ ਫੇਰੀਆਂ ਜਾਰੀ ਅਗਲੀ ਖ਼ਬਰ ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ
Ad Position 24
No active advertisement