30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

'ਪੰਜਾਬ ਸਖੀ ਸ਼ਕਤੀ ਮੇਲੇ' ਮੌਕੇ ਤਾਈ ਜਗੀਰੋ ਦਾ ਵਿਸ਼ੇਸ਼ ਸਨਮਾਨ <br/>

Ad Position 21
No active advertisement
'ਪੰਜਾਬ ਸਖੀ ਸ਼ਕਤੀ ਮੇਲੇ' ਦੌਰਾਨ ਜੋਗਾ ਸ਼ਾਹਕੋਟ ਉਰਫ਼ ਤਾਈ ਜਗੀਰੋ ਦਾ ਸਨਮਾਨ ਕਰਦੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਤੇ ਹੋਰ ਅਧਿਕਾਰੀ | ਤਸਵੀਰ- ਸੁਖਦੀਪ ਸਿੰਘ <br/> 02-02-2026
ਸ਼ਾਹਕੋਟ, 1 ਫਰਵਰੀ (ਸੁਖਦੀਪ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਕਰਵਾਏ ਪੰਜਾਬ ਸਖੀ ਸ਼ਕਤੀ ਮੇਲਾ-2026 ਮੌਕੇ ਜੋਗਾ ਸ਼ਾਹਕੋਟ ਉਰਫ਼ ਤਾਈ ਜਗੀਰੋ ਦਾ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਤਾਈ ਜਗੀਰੋ ਵਲੋਂ ਪੰਜਾਬੀ ਸੱਭਿਆਚਾਰਕ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਕਰਵਾਏ ਮੇਲੇ 'ਚ ਤਾਈ ਜਗੀਰੋ ਨੂੰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ, ਜਿੰਨ੍ਹਾਂ ਨੇ ਆਪਣੀਆਂ ਬੋਲੀਆਂ ਰਾਹੀਂ ਸਭ ਦਾ ਮਨ ਮੋਹ ਲਿਆ | ਇਸ ਮੌਕੇ ਤਾਈ ਜਗੀਰੋ ਨੇ ਬੋਲੀਆਂ ਰਾਹੀਂ ਔਰਤਾਂ ਤੇ ਲੜਕੀਆਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਹਮੇਸ਼ਾ ਚੜ੍ਹਦੀ ਕਲਾ 'ਚ ਰਹਿਣਾ ਤੇ ਮਿਹਨਤ ਕਰਕੇ ਆਪਣਾ ਮੁਕਾਮ ਹਾਸਲ ਕਰਨਾ ਚਾਹੀਦਾ ਹੈ |੍ਰ

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਹੋਈ ਕੇਂਦਰੀ ਬਜਟ ਨੇ ਪੰਜਾਬੀਆਂ ਤੇ ਕਿਸਾਨਾਂ ਨੂੰ ਨਿਰਾਸ਼ ਕੀਤ... ਅਗਲੀ ਖ਼ਬਰ ਸ਼ਹਿਰ 'ਚ ਲਾਵਾਰਸ ਕੁੱਤਿਆਂ ਦੇ ਵੱਢਣ ਦੀਆਂ ਵਧ ਰਹੀਆਂ ਘਟਨਾਵਾਂ ਕਾਰਨ ਲੋਕ ਪ੍ਰੇਸ਼ਾਨ <br/>
Ad Position 24