ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਹੋਈ ਕੇਂਦਰੀ ਬਜਟ ਨੇ ਪੰਜਾਬੀਆਂ ਤੇ ਕਿਸਾਨਾਂ ਨੂੰ ਨਿਰਾਸ਼ ਕੀਤਾ - ਪ੍ਰਧਾਨ ਲਿੱਟਾਂ <br/>
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਕਰਤਾਰਪੁਰ 'ਚ ਹੋਈ ਮੀਟਿੰਗ ਮੌਕੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੰਦੇ ਪ੍ਰਧਾਨ ਜਸਬੀਰ ਸਿੰਘ ਲਿੱਟਾਂ, ਬਹਾਦਰ ਸਿੰਘ ਮੱਲੀਆਂ ਤੇ ਕਿਸਾਨ ਆਗੂ | ਤਸਵੀਰ- ਧੀਰਪੁਰ
<br/>
02-02-2026