ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ <br/>
ਗੁਰਦੁਆਰਾ ਮਾਡਲ ਟਾਊਨ ਵਿਖੇ ਸਮਾਗਮ ਦੌਰਾਨ ਗਿਆਨੀ ਸੁਖਦੇਵ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ ਤੇ ਕਵੰਲਜੀਤ ਸਿੰਘ ਕੋਛੜ | (ਸੱਜੇ) ਗੁਰਦੁਆਰਾ ਸੈਂਟਰਲ ਟਾਊਨ ਵਿਖੇ ਭਾਈ ਸੁਖਵੰਤ ਸਿੰਘ ਦੇ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਚਰਨਜੀਤ ਸਿੰਘ, ਪਰਮਿੰਦਰ ਸਿੰਘ ਡਿੰਪੀ ਤੇ ਰਜਿੰਦਰ ਸਿੰਘ ਬੇਦੀ | ਤਸਵੀਰਾਂ : ਮੁਨੀਸ਼
<br/>
03-02-2026