13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੁਲਿਸ ਡੀ.ਏ.ਵੀ. ਸਕੂਲ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 04-02-2026

ਜਲੰਧਰ, 3 ਫਰਵਰੀ (ਪਵਨ ਖਰਬੰਦਾ)-ਪੁਲਿਸ ਡੀਏਵੀ ਪਬਲਿਕ ਸਕੂਲ ਪੀਏਪੀ ਕੈਂਪਸ ਜਲੰਧਰ ਕੈਂਟ ਦੀ ਪਿ੍ੰਸੀਪਲ ਡਾ. ਰਸ਼ਮੀ ਵਿਜ ਨੇ ਪ੍ਰਾਰਥਨਾ ਸਭਾ ਦੌਰਾਨ ਤੀਰਅੰਦਾਜ਼ੀ, ਐਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਸ਼ਤਰੰਜ, ਕਿ੍ਕਟ, ਫੁੱਟਬਾਲ, ਜਿਮਨਾਸਟਿਕ, ਹੈਂਡਬਾਲ, ਹਾਕੀ, ਜੂਡੋ ਅਤੇ ਕੁਰਸ਼, ਕੁਸ਼ਤੀ, ਕਰਾਟੇ, ਕਬੱਡੀ, ਲਾਅਨ ਟੈਨਿਸ, ਸ਼ੂਟਿੰਗ, ਤੈਰਾਕੀ, ਸਕੇਟਿੰਗ, ਟੇਬਲ ਟੈਨਿਸ, ਤਾਈਕਵਾਂਡੋ, ਵੁਸ਼ੂ, ਚੌਕਬਾਲ, ਵੇਟਲਿਫਟਿੰਗ ਅਤੇ ਪਾਵਰਲਿਫਟਿੰਗ, ਵਾਲੀਬਾਲ ਅਤੇ ਯੋਗਾ ਦੇ ਵਿਸ਼ਿਆਂ ਵਿੱਚ ਡੀਏਵੀ ਸਪੋਰਟਸ ਜ਼ੋਨਲ, ਕਲੱਸਟਰ ਅਤੇ ਰਾਸ਼ਟਰੀ ਪੱਧਰ, ਐਸਜੀਐਫਆਈ ਅਤੇ ਪੀਐਸਈਬੀ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪਿ੍ੰਸੀਪਲ ਡਾ. ਰਸ਼ਮੀ ਵਿਜ ਨੇ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਾਈਬਰ ਕ੍ਰਾਈਮ ਦਾ ਸ਼ਿਕਾਰ ਬਣੇ ਵਿਅਕਤੀ ਨੇ ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਕੀਤੀ ਖੁਦਕੁਸ਼ੀ, ਵੀਡੀਓ ਬਣਾ ਕੇ ਠੱਗੀ ਸੰਬੰ... ਅਗਲੀ ਖ਼ਬਰ ਸ੍ਰੀ ਹਨੂੰਮਤ-ਆਈ.ਐੱਮ.ਟੀ. ਵਿਖੇ 6 ਨੂੰ ਹੋਵੇਗੀ ਕਾਨਵੋਕੇਸ਼ਨ ਸੈਰੇਮਨੀ
Ad Position 24