13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨੈਸ਼ਨਲ ਸਕੂਲ ਖੇਡਾਂ ਦੇ ਜੂਡੋ ਮੁਕਾਬਲੇ 'ਚੋਂ ਨਵਦੀਪ ਨੇ ਚਾਂਦੀ ਦਾ ਤਗਮਾ ਜਿੱਤਿਆ <br/>

Ad Position 21
No active advertisement
ਨੈਸ਼ਨਲ ਸਕੂਲ ਖੇਡਾਂ ਦੇ ਜੂਡੋ ਮੁਕਾਬਲੇ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਨ ਮੌਕੇ ਅਮਨਦੀਪ ਕੌਂਡਲ, ਸਟੇਟ ਐਵਾਰਡੀ ਸੁਰਿੰਦਰ ਕੁਮਾਰ, ਰਮਨ ਕੁਮਾਰ ਤੇ ਹੋਰ | ਤਸਵੀਰ:-ਮੁਨੀਸ਼ | <br/> 04-02-2026
ਜਲੰਧਰ, 3 ਫਰਵਰੀ (ਡਾ.ਜਤਿੰਦਰ ਸਾਬੀ)-69ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਜੂਡੋ ਮੁਕਾਬਲੇ 'ਚੋ ਪੰਜਾਬ ਦੇ ਖਿਡਾਰੀ ਨਵਦੀਪ ਨੇ -66 ਕਿੱਲੋ ਭਾਰ ਵਰਗ ਦੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ | ਇਸ ਜਾਣਕਾਰੀ ਸਟੇਟ ਐਵਾਰਡੀ ਕੌਮਾਂਤਰੀ ਜੂਡੋ ਰੈਫਰੀ ਸੁਰਿੰਦਰ ਕੁਮਾਰ ਵੱਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਡੀ.ਐਮ ਅਮਨਦੀਪ ਕੌਂਡਲ ਨੇ ਕੀਤੀ ਤੇ ਇਸ ਮੌਕੇ ਤੇ ਪਰਮਿੰਦਰ ਸਿੰਘ, ਰਮਨ ਕੁਮਾਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਸਕੂਲ ਖੇਡਾਂ ਦੇ ਬੈਡਮਿੰਟਨ ਮੁੁਕਾਬਲੇ 'ਚ ਜਗਸ਼ੇਰ ਸਿੰਘ ਖੰਗੂੜਾ ਚੈਂਪੀਅਨ ਬਣੇ <br/> ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਲੋਕਾਂ ਦਾ ਕਾਨੂੰਨ 'ਚ ਵਿਸ਼ਵਾਸ ਵਧਿਆ- ਸਚਦੇਵਾ
Ad Position 24