13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬੱਚਿਆਂ ਲਈ ਮੈਡੀਕਲ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਕੈਂਪ ਦੌਰਾਨ ਬੱਚਿਆਂ ਨੂੰ ਦਵਾਈਆਂ ਅਤੇ ਸਾਮਾਨ ਵੰਡਦੇ ਹੋਏ ਪ੍ਰਬੰਧਕ | ਤਸਵੀਰ : ਮੁਨੀਸ਼ <br/> 04-02-2026
ਜਲੰਧਰ, 3 ਫਰਵਰੀ (ਐੱਮ. ਐੱਸ. ਲੋਹੀਆ) - ਮਾਂ ਦਾ ਘਰ-ਮਾਤਾ ਤਲਵਿੰਦਰ ਸਰੂਪ ਦਾਸ ਚੈਰੀਟੇਬਲ ਟਰੱਸਟ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੱਚਿਆਂ ਲਈ ਮੈਡੀਕਲ ਅਤੇ ਦੰਦਾਂ ਦੀ ਜਾਂਚ ਦਾ ਕੈਂਪ 'ਪਹਿਲ ਐੱਨ.ਜੀ.ਓ. ਭਗਤ ਸਿੰਘ ਕਲੋਨੀ' ਵਿਖੇ ਲਗਾਇਆ ਗਿਆ | ਡਾ. ਮਨਪ੍ਰੀਤ ਕੌਰ ਦੇ ਉਪਰਾਲੇ ਸਦਕਾ ਲਗਾਏ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ ਵੱਡੀ ਗਿਣਤੀ 'ਚ ਬੱਚਿਆਂ ਦੀ ਡਾਕਟਰੀ ਤੇ ਦੰਦਾਂ ਦੀ ਜਾਂਚ ਕੀਤੀ ਗਈ | ਜ਼ਰੂਰਤਮੰਦ ਬੱਚਿਆਂ ਨੂੰ ਮੁਫ਼ਤ ਦਵਾਈਆਂ ਤੇ ਟੂਥ ਪੇਸਟ ਅਤੇ ਦੰਦਾਂ ਦੀ ਸੰਭਾਲ ਦਾ ਹੋਰ ਸਾਮਾਨ ਵੀ ਵੰਡਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਏ.ਪੀ.ਜੇ. ਸਕੂਲ ਮਾਡਲ ਟਾਊਨ ਨੇ ਟੈੱਕ ਫੈੱਸਟ 'ਚ ਓਵਰਆਲ ਰਨਰ ਅੱਪ ਟਰਾਫ਼ੀ ਜਿੱਤੀ <br/> ਅਗਲੀ ਖ਼ਬਰ ਪਿੰਡ ਰਾਏਪੁਰ ਰਸੂਲਪੁਰ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>
Ad Position 24