03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ 'ਚ ਸੀਵਰੇਜ ਬੰਦ ਹੋਣ ਕਾਰਨ ਲੋਕ ਪੇ੍ਰਸ਼ਾਨ

Ad Position 21
No active advertisement
ਅਜੀਤ ਡੈਸਕ 21-02-2026
ਜਲੰਧਰ, 20 ਫਰਵਰੀ (ਸ਼ਿਵ)-ਵਾਰਡ ਨੰਬਰ 61 ਦੀ ਗਲੀ ਨੰਬਰ 10 ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਚ ਪਿਛਲੇ ਤਿੰਨ ਹਫ਼ਤੇ ਤੋਂ ਸੀਵਰੇਜ ਬੰਦ ਹੋਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਧਾਨ ਲੱਕੀ, ਬਿਕਰਮ ਸਿੰਘ, ਕਿਸ਼ਨ ਲਾਲ, ਸੰਨੀਪਾਲ, ਵਿਸ਼ਾਲ, ਚਰਨਜੀਤ, ਰਾਜੇਸ਼ ਕੁਮਾਰ, ਸੰਨ੍ਹੀ ਤੇ ਹੋਰ ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਉਹ ਇਸ ਸਮੱਸਿਆ ਨੂੰ ਹੱਲ ਕਰਵਾਉਣ ਲਈ ਕਈ ਬਾਰ ਕੌਂਸਲਰ ਨੂੰ ਸ਼ਿਕਾਇਤਾਂ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਸਮੱਸਿਆ ਹੱਲ ਨਹੀਂ ਹੋ ਰਹੀ ਹੈ ਜਿਸ ਕਰਕੇ ਉਨਾਂ ਦਾ ਲੰਘਣਾ ਔਖਾ ਹੋ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਲਸਾੜਾ ਵਿਖੇ ਸਨੀ ਉਬਰਾਏ ਵਲੋਂ ਫਿਜ਼ੀਓਥੈਰੇਪੀ ਸੈਂਟਰ ਦਾ ਉਦਘਾਟਨ <br/> ਅਗਲੀ ਖ਼ਬਰ ਲਾਂਬੜਾ ਵਿਖੇ ਹੋਇਆ ਅਕਾਲੀ ਦਲ (ਪੁਨਰ-ਸੁਰਜੀਤ) ਦਾ ਵੱਡਾ ਇਕੱਠ <br/>
Ad Position 24
No active advertisement