03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 21-02-2026
ਜਲੰਧਰ, 20 ਫਰਵਰੀ (ਡਾ.ਜਤਿੰਦਰ ਸਾਬੀ) - ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਸੰਵਿਧਾਨਕ ਕਾਲਜ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਜਲੰਧਰ ਵਿਖੇ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਕਾਲਜ ਪਿ੍ੰਸੀਪਲ ਡਾ. ਰਣਬੀਰ ਸਿੰਘ ਦੀ ਯੋਗ ਅਗਵਾਈ ਸਦਕਾ 20 ਫ਼ਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਡਾ. ਗੁਰਵਿੰਦਰ ਕੌਰ (ਸਹਾਇਕ ਪ੍ਰੋਫ਼ੈਸਰ, ਪੰਜਾਬੀ) ਵੱਲੋਂ ਕਰਵਾਇਆ ਗਿਆ | ਇਸ ਮੌਕੇ ਜੇ.ਸੀ. ਡੀ.ਏ.ਵੀ. ਕਾਲਜ ਦਸੂਹਾ ਦੇ ਸਹਾਇਕ ਪ੍ਰੋਫ਼ੈਸਰ ਡਾ. ਹਰਜੀਤ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਕਾਲਜ ਪਿ੍ੰਸੀਪਲ ਡਾ. ਰਣਬੀਰ ਸਿੰਘ ਨੇ ਆਏ ਮੁੱਖ ਬੁਲਾਰੇ ਦਾ ਰਸਮੀਂ ਸਵਾਗਤ ਕੀਤਾ | ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਨਾਰਥ ਜ਼ੋਨ ਹੈਾਡਬਾਲ ਚੈਂਪੀਅਨਸ਼ਿਪ 'ਚੋਂ ਜਲੰਧਰ ਦੇ ਤਿੰਨ ਖਿਡਾਰੀਆਂ ਨੇ ਸੋਨ ਤਗਮੇ ਜਿੱਤੇ <br/> ਅਗਲੀ ਖ਼ਬਰ ਜਲੰਧਰ 'ਚ 25 ਨੂੰ ਲੱਗੇਗੀ ਪਾਸਪੋਰਟ ਅਦਾਲਤ <br/>
Ad Position 24
No active advertisement