02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

22 ਦੀ ਰੈਲੀ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ-ਕੁਲਵੰਤ ਰਾਮ <br/>

Ad Position 21
No active advertisement
ਅਜੀਤ ਡੈਸਕ 21-02-2026
ਗੁਰਾਇਆ, 20 ਫਰਵਰੀ (ਬਲਵਿੰਦਰ ਸਿੰਘ)- ਅਧਿਆਪਕਾਂ 'ਤੇ ਜਬਰੀ ਥੋਪੇ ਗਏ ਟੈੱਟ ਦੇ ਵਿਰੋਧ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 22 ਫਰਵਰੀ ਨੂੰ ਹੋ ਰਹੀ ਵਿਸ਼ਾਲ ਸੂਬਾਈ ਰੈਲੀ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਲਈ ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਗੁਰਾਇਆ ਇਕ ਦੀ ਮੀਟਿੰਗ ਪ੍ਰਧਾਨ ਕੁਲਵੰਤ ਰਾਮ ਦੀ ਪ੍ਰਧਾਨਗੀ ਹੇਠ ਕੀਤੀ ਗਈ | ਬਲਾਕ ਗੁਰਾਇਆ ਦੋ ਦੇ ਪ੍ਰਧਾਨ ਸੁਖਵਿੰਦਰ ਰਾਮ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ ਬਾਸੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਸੰਦੀਪ ਰਾਜੋਵਾਲ, ਸਰਬਜੀਤ ਸਿੰਘ, ਮਨੋਜ ਕੁਮਾਰ ਸਰੋਏ, ਕੁਲਦੀਪ ਵਾਲੀਆ, ਨਿਰਮੋਲਕ ਸਿੰਘ ਹੀਰਾ, ਰਤਨ ਸਿੰਘ ਗੁਰਾਇਆ, ਕੁਲਦੀਪ ਸਿੰਘ ਕੌੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਗਨਦੀਪ ਸਿੰਘ ਸ਼ੇਰਗਿੱਲ ਨੇ ਰਾਸ਼ਟਰੀ ਵੇਟ ਲਿਫਟਿੰਗ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾਂ ਜਿੱਤਿਆ <br/> ਅਗਲੀ ਖ਼ਬਰ ਨੀਲਕੰਠ ਸੇਵਾ ਦਲ ਵਲੋਂ ਕਾਂਗਰਸੀ ਆਗੂਆਂ ਤੇ ਹਲਕਾ ਇੰਚਾਰਜ ਦਾ ਸਨਮਾਨ <br/>
Ad Position 24
No active advertisement