ਪਠਾਨਕੋਟਜਲੰਧਰ ਮੁੱਖ ਮਾਰਗ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ਰਾਉਵਾਲੀ ਕੱਟ ਨੇੜੇ ਸਰਕਾਰੀ ਪਾਇਲਟ ਗੱਡੀ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ
ਅਜੀਤ ਡੈਸਕ
23-02-2026
ਕੀਤੀ ਗਈ ਜਿਸ ਨਾਲ ਮੌਕੇ 'ਤੇ ਤਣਾਅਪੂਰਨ ਹਾਲਾਤ ਬਣ ਗਏ | ਸੂਚਨਾ ਮਿਲਣ 'ਤੇ ਥਾਣਾ ਮਕਸੂਦਾਂ ਦੀ ਪੁਲਿਸ ਪਾਰਟੀ ਏ.ਐੱਸ.ਆਈ. ਉਮੇਸ਼ ਦੀ ਅਗਵਾਈ ਹੇਠ ਮੌਕੇ 'ਤੇ ਪਹੁੰਚੀ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਲਿਜਾ ਕੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾਵੇਗਾ | ਜੇਕਰ ਨਸ਼ੇ ਦੀ ਪੁਸ਼ਟੀ ਹੁੰਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਫ਼ਰਾਰ ਡਰਾਈਵਰ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ | ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਡਿਊਟੀ ਦÏਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਬਤ ਹੋਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਨੂੰ ਕਾਨੂੰਨ ਮੁਤਾਬਿਕ ਸਜ਼ਾ ਦਿਵਾਈ ਜਾਵੇਗੀ¢