10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਜਥੇਦਾਰ ਬਲਰਾਜ ਸਿੰਘ ਜੌਹਲ ਜੰਡਿਆਲਾ ਸਰਕਲ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਜਥੇਦਾਰ ਬਲਰਾਜ ਸਿੰਘ ਜੌਹਲ ਨੂੰ ਸਰਕਲ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਦੇਣ ਮੌਕੇ ਜ਼ਿਲ਼੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਹਲਕਾ ਇੰਚਾਰਜ਼ ਹਰਜਾਪ ਸਿੰਘ ਸੰਘਾ, ਅਕਸ਼ਪਾਲ ਸਿੰਘ ਤੇ ਹੋਰ ਆਗੂ | <br/> 23-02-2026
ਜੰਡਿਆਲਾ ਮੰਜਕੀ, 22 ਫਰਵਰੀ (ਸੁਰਜੀਤ ਸਿੰਘ ਜੰਡਿਆਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਨਾਲ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਜਥੇਦਾਰ ਬਲਰਾਜ ਸਿੰਘ ਜੌਹਲ ਨੂੰ ਸਰਕਲ ਜੰਡਿਆਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ ਦਾ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਛਾਉਣੀ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਸਵਾਗਤ ਕੀਤਾ | ਅਕਾਲੀ ਦਲ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਵੀ ਜਥੇਦਾਰ ਬਲਰਾਜ ਸਿੰਘ ਦੀ ਨਿਯੁਕਤੀ 'ਤੇ ਪਾਰਟੀ ਪ੍ਰਧਾਨ ਦਾ ਧੰਨਵਾਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਸ਼ਹਿਰ 'ਚ ਟ੍ਰੈਫਿਕ ਸਮੱਸਿਆ ਦਾ ਹਾਲ ਹੋਇਆ ਬੇਹਾਲ <br/> ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਦਾ ਇਕਜੁੱੱਟ ਹੋਣਾ ਸ਼ਲਾਘਾਯੋਗ- ਭਾਈ ਪਾਲ ਸਿੰਘ ਫਰਾਂਸ
Ad Position 24