07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਐੱਸ.ਡੀ.ਐੱਮ. ਲਾਲ ਵਿਸ਼ਵਾਸ ਬੈਂਸ ਨੇ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 24-02-2026
ਆਦਮਪੁਰ, 23 ਫਰਵਰੀ (ਹਰਪ੍ਰੀਤ ਸਿੰਘ)- ਸਬ-ਡਿਵੀਜ਼ਨ ਆਦਮਪੁਰ ਦਾ ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ ਨੇ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਆਦਮਪੁਰ ਵਿਖੇ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ, ਲੋਕਾਂ ਦੇ ਕੰਮਾਂ ਪਹਿਲ ਦੇ ਆਧਾਰ ਤੇ ਕਾਨੂੰਨ ਅਨੁਸਾਰ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣਗੇ | ਉਨ੍ਹਾਂ ਸਮੂਹ ਹਲਕੇ ਦੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਨੂੰ ਪੂਰੀ ਤਰ੍ਹਾਂ ਨਾਲ ਲੋਕਾਂ ਤੱਕ ਪਹੁੰਚਾਉਣਾ ਮੇਰਾ ਮੁੱਢਲਾ ਕੰਮ ਹੋਵੇਗਾ ਤੇ ਆਪਣੇ ਪ੍ਰਸ਼ਾਸਨ ਤੋਂ ਵੀ ਆਸ ਕਰਦੇ ਹਾਂ ਕਿ ਲੋਕਾਂ ਨੂੰ ਕਿਸੇ ਵੀ ਕੰਮ ਲਈ ਖੱਜਲ ਨਹੀਂ ਹੋਣਾ ਪਵੇਗਾ | ਸਰਕਾਰ ਦੀ ਭਿ੍ਸ਼ਟਾਚਾਰ ਖਿਲਾਫ਼ ਜ਼ੀਰੋ ਟੌਲਰੈਂਸ ਨੀਤੀ ਨੂੰ ਪੂਰੀ ਤਰਾਂ ਨਾਲ ਲਾਗੂ ਕੀਤਾ ਜਾਵੇਗਾ | ਆਦਮਪੁਰ ਆਉਣ ਤੋਂ ਪਹਿਲਾ ਉਹ ਵਿਧਾਨ ਸਭਾ ਹਲਕਾ ਨਕੋਦਰ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਰਕਾਰੀ ਸਕੂਲ ਛੋਕਰਾਂ ਦੇ ਬੱਚਿਆਂ ਨੂੰ ਇਨਾਮ ਵੰਡੇ <br/>
Ad Position 24