13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਚਰਸ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ 14-14 ਸਾਲ ਦੀ ਕੈਦ

Ad Position 21
No active advertisement
ਅਜੀਤ ਡੈਸਕ 25-02-2026
ਜਲੰਧਰ, 24 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ 15 ਕਿੱਲੋ ਚਰਸ ਦੀ ਬਰਾਮਦਗੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਜਾ ਸਿੰਘ ਅਤੇ ਜੈ ਵਿਜੇ ਵਾਸੀ ਬਾਸਰਕੇ ਭੈਣੀ, ਅੰਮਿ੍ਤਸਰ ਨੂੰ 14-14 ਸਾਲ ਦੀ ਕੈਦ ਅਤੇ 1-1 ਲੱਖ ਅਤੇ 40-40 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀਆਂ ਨੂੰ 1-1 ਸਾਲ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀਆਂ ਖ਼ਿਲਾਫ਼ ਮਿਤੀ 1 ਅਪ੍ਰੈਲ 2019 ਨੂੰ ਥਾਣਾ ਫਿਲੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦੇ ਮਾਮਲੇ 'ਚ ਬਰੀ ਅਗਲੀ ਖ਼ਬਰ ਕੇਂਦਰ ਦੀ ਜ਼ਮੀਨ ਮਾਮਲੇ ਵਿਚ ਭਾਜਪਾ ਵਲੋਂ ਡੀ. ਸੀ. ਨੂੰ ਸ਼ਿਕਾਇਤ <br/>
Ad Position 24