ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਭੇਟ ਕਰ ਕੇ ਸਰਕਾਰ ਨੇ ਪਿੰਡਾਂ 'ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤੀ- ਪਿੰਦਰ ਪੰਡੋਰੀ <br/>
ਲੋਹੀਆਂ ਦੇ ਪਿੰਡ ਯੂਸਫਪੁਰ ਦਾਰੇਵਾਲ ਦੇ ਸਰਪੰਚ ਸਰਬਜੀਤ ਸਿੰਘ ਸਾਬੀ ਮਰੋਕ ਤੇ ਨਵਾਂ ਪਿੰਡ ਖਾਲੇਵਾਲ ਦੀ ਪੰਚਾਇਤ ਨੂੰ ਚੈੱਕ ਸੌਂਪਦੇ ਹੋਏ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਚੇਅਰਮੈਨ ਸਰਬਜੀਤ ਸਿੰਘ ਸਾਬ ਚਤਰੱੱਥ ਤੇ ਹੋਰ | ਤਸਵੀਰਾਂ : ਗੁਰਪਾਲ ਸਿੰਘ ਸ਼ਤਾਬਗੜ੍ਹ
<br/>
25-02-2026