13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸੇਂਟ ਸੋਲਜਰ ਕਾਲਜ ਨੇ ਸਿੱਖੋ ਤੇ ਕਮਾਓ ਬਿਜ਼ਨੈੱਸ ਬਲਾਸਟਰ ਤਹਿਤ ਸਮਾਗਮ ਕਰਵਾਇਆ <br/>

Ad Position 21
No active advertisement
ਸਮਾਗਮ ਦੌਰਾਨ ਹਾਜ਼ਰ ਸਟਾਫ਼ ਮੈਂਬਰ ਤੇ ਵਿਦਿਆਰਥੀ ਆਦਿ | ਤਸਵੀਰ-ਜੀ.ਪੀ.ਸਿੰਘ <br/> 25-02-2026
ਜਲੰਧਰ, 24 ਫਰਵਰੀ (ਪਵਨ ਖਰਬੰਦਾ)-ਸੇਂਟ ਸੋਲਜਰ ਕਾਲਜ (ਕੋ.ਐਡ.), ਜਲੰਧਰ ਨੇ ਵਣਜ ਵਿਭਾਗ ਅਧੀਨ ਬਿਜ਼ਨਸ ਬਲਾਸਟਰ 2026 ਦਾ ਆਯੋਜਨ ਕੀਤਾ¢ ਇਹ ਸਮਾਗਮ ਡਾ. ਵੀਨਾ ਦਾਦਾ ਦੀ ਅਗਵਾਈ ਹੇਠ 'ਸਿੱਖੋ ਅਤੇ ਕਮਾਓ' ਦੇ ਮੁੱਖ ਉਦੇਸ਼ ਨਾਲ ਆਯੋਜਿਤ ਕੀਤਾ ਗਿਆ¢ ਵਣਜ ਵਿਭਾਗ ਦੇ ਫੈਕਲਟੀ ਮੈਂਬਰ ਗੌਰਵ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਸਟਾਲ ਲਗਾਏ¢ ਬੀਪੀਟੀ ਦੇ ਵਿਦਿਆਰਥੀਆਂ ਨੇ ਮੁੱਢਲੀ ਸਿਹਤ ਜਾਂਚ ਸੇਵਾਵਾਂ ਦਾ ਆਯੋਜਨ ਕੀਤਾ, ਜਦੋਂ ਕਿ ਹੋਰ ਸਟਾਲਾਂ ਵਿੱਚ ਖਾਣੇ ਦੇ ਸਟਾਲ ਸ਼ਾਮਲ ਸਨ¢ ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਛੋਟੇ ਪੱਧਰ 'ਤੇ ਉੱਦਮਤਾ ਵੱਲ ਪ੍ਰੇਰਿਤ ਕਰਨਾ ਅਤੇ ਸਵੈ-ਰੁਜ਼ਗਾਰ ਦੀ ਭਾਵਨਾ ਵਿਕਸਤ ਕਰਨਾ ਸੀ ¢ ਡਾ. ਵੀਨਾ ਦਾਦਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਵੈ-ਨਿਰਭਰਤਾ ਅਤੇ ਉੱਦਮਤਾ ਵੱਲ ਵਧਣ ਲਈ ਉਤਸ਼ਾਹਿਤ ਕੀਤਾ¢ ਕਾਲਜ ਪਿ੍ੰਸੀਪਲ ਡਾ. ਮਨਜੀਤ ਕੌਰ ਨੇ ਸਾਰੇ ਸਟਾਲਾਂ ਦਾ ਦੌਰਾ ਕਰਕੇ ਅਤੇ ਉਨ੍ਹਾਂ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਚੀਜ਼ਾਂ ਖਰੀਦ ਕੇ ਵਿਦਿਆਰਥੀਆਂ ਦਾ ਮਨੋਬਲ ਵਧਾਇਆ¢ ਇਸ ਮੌਕੇ ਸਾਰੇ ਫੈਕਲਟੀ ਮੈਂਬਰ ਤੇ ਵਿਦਿਆਰਥੀ ਮÏਜੂਦ ਸਨ ਅਤੇ ਇਸ ਪ੍ਰੋਗਰਾਮ ਵਿਚ ਸਰਗਰਮੀ ਨਾਲ ਹਿੱਸਾ ਲਿਆ¢

Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਨਕੋਦਰ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਉਪਲਬਧੀ <br/> ਅਗਲੀ ਖ਼ਬਰ ਐੱਸ. ਡੀ. ਕਾਲਜ ਵਿਖੇ ਸੰਗੀਤ ਸੰਬੰਧੀ ਸੈਮੀਨਾਰ ਕਰਵਾਇਆ <br/>
Ad Position 24