20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ੍ਰੀ ਅਨੰਦਪੁਰ ਸਾਹਿਬ ਲੰਗਰ ਸੇਵਾ ਸੁਸਾਇਟੀ ਸ਼ਾਹਕੋਟ ਵਲੋਂ ਹੋਲੇ ਮਹੱਲੇ ਸੰਬੰਧੀ ਧਾਰਮਿਕ ਸਮਾਗਮ ਆਰੰਭ <br/>

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਲੰਗਰ ਸੇਵਾ ਸੁਸਾਇਟੀ ਵਲੋਂ ਸ਼ਾਹਕੋਟ ਵਿਖੇ ਹੋਲੇ ਮਹੱਲੇ ਦੇ ਸਬੰਧ ਵਿਚ ਆਰੰਭ ਕੀਤੇ ਗਏ ਅਖੰਡ ਪਾਠ ਮੌਕੇ ਹਾਜ਼ਰ ਸੰਗਤਾਂ | ਤਸਵੀਰ: ਬਾਂਸਲ <br/> 26-02-2026
ਸ਼ਾਹਕੋਟ, 25 ਫਰਵਰੀ (ਬਾਂਸਲ)- ਸ੍ਰੀ ਆਨੰਦਪੁਰ ਸਾਹਿਬ ਲੰਗਰ ਸੇਵਾ ਸੁਸਾਇਟੀ ਸ਼ਾਹਕੋਟ ਵੱਲੋਂ ਹੋਲੇ ਮਹੱਲੇ ਦੇ ਸਬੰਧ ਵਿਚ ਮੁੱਹਲਾ ਰਿਸ਼ੀ ਨਗਰ 'ਚ ਸਥਿਤ ਗੁਰਦੁਆਰਾ ਸੰਗਤ ਨਿਵਾਸ ਸ਼ਾਹਕੋਟ ਵਿਖੇ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ | ਪ੍ਰਬੰਧਕਾਂ ਨੇ ਦੱਸਿਆ ਕਿ 27 ਫ਼ਰਵਰੀ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | 27 ਤੇ 28 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਸੰਗਤਾਂ ਨੂੰ ਲੈ ਕੇ ਗੱਡੀਆਂ ਰਵਾਨਾ ਹੋਣਗੀਆਂ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਖੈਹਿਰਾ, ਮੀਤ ਪ੍ਰਧਾਨ ਜਸਵੀਰ ਸਿੰਘ ਸਿੰਧੜ, ਸਕੱਤਰ ਸ਼ਰਨਜੀਤ ਸਿੰਘ ਖ਼ਾਲਸਾ, ਖਜ਼ਾਨਚੀ ਬਹਾਦਰ ਸਿੰਘ, ਸੁਰਿੰਦਰ ਸਿੰਘ ਪਦਮ, ਬਲਵਿੰਦਰ ਸਿੰਘ ਟਰੱਕਾਵਾਲੇ, ਧਰਮਿੰਦਰ ਸਿੰਘ ਰੂਪਰਾ, ਗੁਰਦੀਪ ਸਿੰਘ ਦੀਪੀ, ਹਰਜੀਤ ਸਿੰਘ ਬਰਾੜ, ਗੁਰਮੀਤ ਸਿੰਘ ਠੇਕੇਦਾਰ, ਗ੍ਰੰਥੀ ਬਾਬਾ ਨਾਹਰ ਸਿੰਘ, ਅਮਨਦੀਪ ਸਿੰਘ ਵਸੀਰ, ਸਤਨਾਮ ਸਿੰਘ, ਭੁਪਿੰਦਰ ਸਿੰਘ, ਨਛੱਤਰ ਸਿੰਘ, ਨਿਰਮਲ ਸਿੰਘ ਠੇਕੇਦਾਰ, ਚੰਨਾ ਵਸੀਰ, ਗੁਰਪ੍ਰੀਤ ਸਿੰਘ ਫੌਜੀ, ਜਸਕਰਨ ਸਿੰਘ, ਰਾਜੂ, ਬਲਵਿੰਦਰ ਸਿੰਘ ਧੰਜਨ, ਚਰਨਜੀਤ ਸਿੰਘ, ਹਰਮਨਪ੍ਰੀਤ ਸਿੰਘ, ਤਰਲੋਚਨ ਸਿੰਘ ਵਸੀਰ ਬੱਲਾ, ਹਰਵਿੰਦਰ ਸਿੰਘ, ਗੁਰਦੇਵ ਸਿੰਘ, ਇਸ਼ਮੀਤ ਸਿੰਘ ਰੂਪਰਾ, ਬੀਬੀ ਨਿਰਮਲ ਕÏਰ, ਸੁਖਦਿਆਲ ਸਿੰਘ, ਸੁੱਖਾ ਢੇਸੀ, ਕੁਲਦੀਪ ਸਿੰਘ ਢੇਸੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਇੰਸਟ੍ਰਕਟਰਾਂ ਦੀਆਂ ਪੋਸਟਾਂ ਕੱਢਣ ਦੀ ਥਾਂ ਲੰਬੇ ਸਮੇਂ ਤੋਂ ਬਤੌਰ ਗੈੱਸਟ ਫੈਕਲਟੀ ਸੇਵਾਵਾਂ ਦੇਣ ਵਾਲੇ ਉਮ... ਅਗਲੀ ਖ਼ਬਰ ਨਗਰ ਨਿਗਮ ਨੇ ਪਾਣੀ, ਸੀਵਰੇਜ ਦੇ ਨਾਜਾਇਜ਼ ਕੁਨੈਕਸ਼ਨ ਕੱਟੇ <br/>
Ad Position 24