ਭੈਣ ਦੇ ਐਕਸੀਡੈਂਟ ਦੇ ਫ਼ੈਸਲੇ ਦੌਰਾਨ ਭਰਾ ਦੀ ਸੜਕ ਹਾਦਸੇ 'ਚ ਮੌਤ <br/>
ਅਜੀਤ ਡੈਸਕ
27-02-2026
ਗਈ |ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮਕਸੂਦਾਂ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਕੇਵਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਚੁੱਕੇ ਹਨ | ਜਖਮੀ ਗਗਨਦੀਪ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵੱਲੋਂ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀ ਦੀ ਪਹਿਚਾਨ ਕਰਕੇ ਉਸ ਨੂੰ ਕਾਬੂ ਕੀਤਾ ਜਾ ਸਕੇ |