27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਾਈਨਿੰਗ ਤੋਂ ਮਾਲੀਏ ਬਾਰੇ ਸਰਕਾਰ ਦੇਵੇ ਜਵਾਬ- ਆਰ. ਪੀ. ਸਿੰਘ

Ad Position 21
No active advertisement
ਅਜੀਤ ਡੈਸਕ 27-02-2026
ਜਲੰਧਰ, 26 ਫਰਵਰੀ (ਸ਼ਿਵ)-ਭਾਜਪਾ ਦੇ ਕੌਮੀ ਬੁਲਾਰੇ ਸ. ਆਰ. ਪੀ. ਸਿੰਘ ਨੇ ਆਪਣੇ ਇਕ ਜਾਰੀ ਬਿਆਨ ਵਿਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਈਨਿੰਗ ਤੋਂ 20 ਹਜ਼ਾਰ ਕਰੋੜ ਲਿਆਉਣ ਦਾ ਵਾਅਦਾ ਕੀਤਾ ਸੀ, ਉਸ ਬਾਰੇ ਉਸ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਸ ਦਾ ਉਹ ਵਾਅਦਾ ਕਿੱਥੇ ਗਿਆ ਹੈ | ਉਨਾਂ ਕਿਹਾ ਕਿ ਲੋਕਾਂ ਨੂੰ ਇਸ ਵਾਅਦੇ ਤੋਂ ਕਾਫੀ ਆਸਾਂ ਸਨ ਜਿਸ ਵਿਚ ਕਿਹਾ ਗਿਆ ਸੀ ਕਿ ਮਾਈਨਿੰਗ ਤੋਂ ਹਰ ਸਾਲ 20 ਹਜ਼ਾਰ ਕਰੋੜਾਂ ਦਾ ਮਾਲੀਆ ਆਵੇਗਾ ਪਰ ਸਰਕਾਰ ਦਾ ਇਹ ਵਾਅਦਾ ਪੂਰਾ ਨਹੀਂ ਹੋਇਆ ਹੈ | ਇਸ ਬਾਰੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਤੇ ਰਾਮ ਵਿਹਾਰ ਨੂੰ ਜਾਣ ਵਾਲੀ ਸੜਕ 'ਤੇ ਪਏ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ <br... ਅਗਲੀ ਖ਼ਬਰ ਪੁਰਾਣੀ ਦਾਣਾ ਮੰਡੀ ਵਿਚ ਸੀਵਰੇਜ ਬੰਦ ਦੀ ਸਮੱਸਿਆ ਹੱਲ ਕੀਤੀ ਜਾਵੇ- ਬੇਰੀ <br/>
Ad Position 24