17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

522 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-03-2026
ਜਲੰਧਰ, 5 ਮਾਰਚ (ਸ਼ੈਲੀ) ਏਐਨਟੀਐਫ ਜਲੰਧਰ ਰੇਂਜ ਦੀ ਟੀਮ ਨੇ 522 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਦੋਸ਼ੀ ਨੂੰ ਗਿ੍ਫਤਾਰ ਕੀਤਾ ਹੈ | ਦੋਸ਼ੀ ਦੀ ਪਛਾਣ ਨਵਦੀਪ ਸਿੰਘ ਉਰਫ਼ ਸੋਨੂੰ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਗੰਨਾ, ਥਾਣਾ ਫਿਲੌਰ, ਕਿਲਾ ਜਲੰਧਰ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ਹੋਏ ਏ.ਐਨ.ਟੀ.ਐਫ ਦੇ ਏ.ਆਈ.ਜੀ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਏ.ਐਸ.ਆਈ ਪਰਮਿੰਦਰ ਸਿੰਘ ਦੀ ਟੀਮ ਨੇ ਸਲਿਪ ਰੋਡ ਨੇੜਿਓੰ ਇੱਕ ਕਾਰ ਵਿਚੋਂ 522 ਗ੍ਰਾਮ ਹੈਰੋਇਨ ਬਰਾਮਦ ਹੋਣ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ | ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸਨੇ ਸਿਵਲ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਹੈ ਅਤੇ ਖੇਤੀ ਦਾ ਕੰਮ ਕਰਦਾ ਸੀ | ਮਾੜੀ ਸੰਗਤ ਅਤੇ ਇਸ ਪੇਸ਼ੇ ਤੋਂ ਪ੍ਰਾਪਤ ਹੋਣ ਵਾਲੀ ਜ਼ਿਆਦਾ ਆਮਦਨ ਕਾਰਨ ਉਹ ਨਸ਼ਿਆਂ ਦਾ ਆਦੀ ਹੋ ਗਿਆ ਸੀ |
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਪਹੁੰਚੇ ਜਲੰਧਰ, ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਐਕਟਿਵਾ 'ਤੇ ਬੱਚਿਆਂ ਨਾਲ ਜਾ ਰਹੀ ਮਹਿਲਾ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲਿਆ, ਮੌਕੇ 'ਤੇ ਮੌਤ
Ad Position 24