16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਿੱਖ ਨੌਜਵਾਨ ਸੇਵਾ ਸੁਸਾਇਟੀ ਦਕੋਹਾ ਨੇ ਲੰਗਰ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 06-03-2026
ਜਲੰਧਰ ਛਾਉਣੀ, 5 ਮਾਰਚ (ਪਵਨ ਖਰਬੰਦਾ)- ਹੋਲੇ ਮਹੱਲੇ ਦੇ ਸੰਬੰਧ ਵਿੱਚ ਸਿੱਖ ਨੌਜਵਾਨ ਸੇਵਾ ਸੋਸਾਇਟੀ ਦਕੋਹਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਕੋਹਾ ਵਿਖੇ ਛੇਵਾਂ ਅਤੁੱਟ ਲੰਗਰ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਅਹੁਦੇਦਾਰ ਕਾਕਾ ਭਾਟੀਆ ਨੇ ਦੱਸਿਆ ਕਿ ਸਿੱਖ ਨੌਜਵਾਨ ਸੇਵਾ ਸੋਸਾਇਟੀ ਦਕੋਹਾ ਵੱਲੋਂ ਹਰ ਸਾਲ ਹੋਲੇ ਮੁਹੱਲੇ ਦੇ ਸੰਬੰਧ 'ਚ ਹੋਲਾ ਮੁਹੱਲਾ ਵੱਲ ਨੂੰ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਗਾਇਆ ਜਾਂਦਾ ਹੈ. ਉਹਨਾਂ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ 'ਤੇ ਅਮਨਦੀਪ ਸਿੰਘ ਲਾਂਭਾ, ਸਰੂਪ ਸਿੰਘ ਭਾਟੀਆ, ਜੀਤੀ ਬਾਜਵਾ, ਪਿ੍ੰਸ, ਸੰਨੀ ਜਸਗੁਣ ਭਾਟੀਆ, ਹਰਗੁਣ ਭਾਟੀਆ, ਮੁਖਤਿਆਰ ਸਿੰਘ, ਬਬਲੂ ਲਾਂਬਾ,ਜਸਵਿੰਦਰ ਲਾਂਬਾ ਤੇ ਬਲਜੀਤ ਬਾਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਟੀ ਗਰੁੱਪ ਵਲੋਂ 17ਵੀਂ ਸੀਟੀ ਹਾਫ਼ ਮੈਰਾਥਨ 'ਦੌੜਦਾ ਪੰਜਾਬ' 8 ਨੂੰ ਅਗਲੀ ਖ਼ਬਰ ਬਚਿੱਤਰ ਸਿੰਘ ਕੋਹਾੜ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕਰਤਾਰਪੁਰ ਦੇ ਸਰਕਲ ਪ੍ਰਧਾਨਾਂ ਦਾ ਐਲਾਨ
Ad Position 24