01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਵਿਸ਼ੇਸ ਗੁਰਮਤਿ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 09-03-2026
ਜਲੰਧਰ, 8 ਮਾਰਚ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ ਹੋਲੇ ਮਹੱਲੇ ਦੇ ਸੰਬੰਧ ਵਿਚ 9 ਮਾਰਚ ਰਾਤ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਦੱਸਿਆ ਕਿ ਸਮਾਗਮ 'ਚ ਭਾਈ ਸ਼ੁਭਦੀਪ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਰਾਤ 8.15 ਤੋਂ 9.30 ਵਜੇ ਤੱਕ ਵਿਸ਼ੇਸ ਤੌਰ 'ਤੇ ਕੀਰਤਨ ਦੀ ਹਾਜ਼ਰੀ ਭਰਨਗੇ ਅਤੇ ਗਿਆਨੀ ਜਸਪਾਲ ਸਿੰਘ ਤੇ ਭਾਈ ਸ਼ਨਬੀਰ ਸਿੰਘ ਕਥਾ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਦੌੜਦਾ ਪੰਜਾਬ-2 ਤੇ 17ਵੀਂ ਸੀ. ਟੀ. ਹਾਫ਼ ਮੈਰਾਥਨ 'ਚ ਨਸ਼ਿਆਂ ਖ਼ਿਲਾਫ਼ ਦੌੜਿਆ ਜਲੰਧਰ <br/> ਅਗਲੀ ਖ਼ਬਰ ਦਿਨ-ਦਿਹਾੜੇ ਬਜ਼ੁਰਗ ਔਰਤ ਦੀਆਂ ਲੁਟੇਰੇ ਸੋਨੇ ਦੀਆਂ ਵਾਲੀਆਂ ਲਾਹ ਕੇ ਫਰਾਰ
Ad Position 24