ਸਿਟੀ ਰੇਲਵੇ ਸਟੇਸ਼ਨ 'ਤੇ ਮਨਾਇਆ ਅੰਤਰ ਰਾਸ਼ਟਰੀ ਮਹਿਲਾ ਦਿਵਸ ਸਮੁੱਚੇ ਸੰਚਾਲਨ ਤੇ ਰੱਖ-ਰਖਾਅ ਦੇ ਕੰਮ ਪੂਰੀ ਤਰ੍ਹਾਂ ਮਹਿਲਾ ਕਰਮਚਾਰੀਆਂ ਨੇ ਸੰਭਾਲੇ <br/>
ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਰੇਲਵੇ ਸਟੇਸ਼ਨ 'ਤੇ ਇਕ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ ਰੇਲਵੇ ਮਹਿਲਾ ਕਰਮਚਾਰੀ | ਅਜੀਤ ਤਸਵੀਰ
<br/>
09-03-2026