01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਹਲਕਾ ਇੰਚਾਰਜ ਪਵਨ ਟੀਨੂੰ ਦੀ ਅਗਵਾਈ ਹੇਠ ਮੁੱਖ ਮੰਤਰੀ ਮਾਵਾ-ਧੀਆਂ ਸਤਿਕਾਰ ਯੋਜਨਾ ਤਹਿਤ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 09-03-2026
ਆਦਮਪੁਰ, 8 ਮਾਰਚ (ਪ.ਪ. ਰਾਹੀਂ)-ਵਿਧਾਨ ਸਭਾ ਹਲਕਾ ਆਦਮਪੁਰ ਵਿਖੇ ਪਵਨ ਕੁਮਾਰ ਟੀਨੂੰ ਹਲਕਾ ਇੰਚਾਰਜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪ੍ਰੋਗਰਾਮ ਕਰਵਾਇਆ | ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਅÏਰਤਾਂ ਨੇ ਭਾਗ ਲਿਆ ਤੇ ਅÏਰਤਾਂ ਨੂੰ ਇਸ ਮੌਕੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਬਜਟ ਦਾ ਲਾਈਵ ਟੈਲੀਕਾਸਟ ਦਿਖਾਇਆ ਜਿਵੇਂ ਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਅÏਰਤਾਂ ਲਈ 1000 ਤੋਂ 1500 ਰੁਪਏ ਦੀ ਸਕੀਮ ਦਾ ਐਲਾਨ ਕੀਤਾ ਤਾਂ ਪੂਰਾ ਪੰਡਾਲ ਹੀ ਤਾੜੀਆਂ ਦੀ ਗੂੰਜ ਨਾਲ ਗੂੰਜ ਉਠਿਆ ਔਰਤਾਂ ਵਲੋਂ ਖੁਸ਼ੀ 'ਚ ਭੰਗੜੇ ਪਾਉਣੇ ਸ਼ੁਰੂ ਕਰ ਦਿੱਤੇ | ਇਸ ਮੌਕੇ ਪਵਨ ਟੀਨੂੰ ਨੇ ਦੱਸਿਆ ਕਿ ਅੱਜ ਬਹੁਤ ਹੀ ਮਾਣ ਵਾਲਾ ਦਿਨ ਹੈ | ਇਸ ਮੌਕੇ ਦਲਜੀਤ ਸਿੰਘ ਮਿਨਹਾਸ ਚੇਅਰਮੈਨ ਬਲਾਕ ਸੰਮਤੀ ਆਦਮਪੁਰ, ਕਮਲਜੀਤ ਸਲਾਲਾ ਵਾਇਸ ਚੇਅਰਮੈਨ, ਹਰਕੀਤ ਸਿੰਘ ਨਿੱਝਰ ਕੋਆਰਡੀਨੇਟਰ ਕਿਸਾਨ ਵਿੰਗ ਆਦਮਪੁਰ, ਲਖਵੀਰ ਸਿੰਘ ਹਜ਼ਾਰਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਤਾਰਾ, ਜਸਦਿਆਲ ਸਿੰਘ ਜੱਸ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਹਿਰਾਮ ਸ਼ਰਿਸਤਾ, ਸਰਬਜੀਤ ਹੈਪੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੰਡੂ ਸਿੰਘਾ, ਕਮਲਜੀਤ ਸਲਾਲਾ ਵਾਈਸ ਚੇਅਰਮੈਨ ਬਲਾਕ ਸੰਮਤੀ ਆਦਮਪੁਰ, ਜੋਗਿੰਦਰਪਾਲ ਸ਼ਹਿਰੀ ਪ੍ਰਧਾਨ ਆਦਮਪੁਰ, ਰਣਜੀਤ ਸਿੰਘ ਚੋਮੋਂ ਬਲਾਕ ਪ੍ਰਧਾਨ, ਸੁਖਬੀਰ ਕੁਮਾਰ ਕੋਆਰਡੀਨੇਟਰ ਐਸ. ਸੀ. ਵਿੰਗ, ਅਮਰੀਕ ਲਾਲ ਬਲਾਕ ਪ੍ਰਧਾਨ, ਪਰਮਜੀਤ ਪੱਪੀ ਸ਼ਹਿਰੀ ਪ੍ਰਧਾਨ ਅਲਾਵਲਪੁਰ, ਦਵਿੰਦਰ ਸਿੰਘ ਸੂਰੀ ਪ੍ਰਧਾਨ ਵਪਾਰ ਮੰਡਲ, ਇੰਦਰਜੀਤ ਸਿੰਘ ਸੱਤੋਵਾਲੀ ਬਲਾਕ ਪ੍ਰਧਾਨ, ਤਰਲੋਕ ਸਿੰਘ ਬਲਾਕ ਪ੍ਰਧਾਨ, ਜਗਜੀਤ ਸਿੰਘ, ਮੋਹਣ ਲਾਲ, ਲਖਵੀਰ ਸਿੰਘ, ਰਨਜੀਤ ਕੌਰ, ਬਲਵਿੰਦਰ ਕੌਰ, ਕੁਲਵਾਰ ਕੌਰ, ਰਸ਼ਪਾਲ ਸਿੰਘ ਹਰਜਿੰਦਰ ਕੌਰ, ਸਤਨਾਮ ਸਿੰਘ ਸਮੇਤ ਸਮੂਹ ਸੰਮਤੀ ਮੈਂਬਰ, ਨੰਬਰਦਾਰ ਬਲਜੀਤ ਸਿੰਘ ਪਧਿਆਣਾ ਆਦਿ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਾਇਆ ਨੇੜੇ ਹਾਈਵੇਅ ਤੋਂ ਮਰਿਆ ਹੋਇਆ ਤੇਂਦੂਆ ਮਿਲਿਆ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਆਦਮਪੁਰ ਆਉਣਗੇ-ਪਵਨ ਟੀਨੂੰ <br/>
Ad Position 24