16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਖੋਹਬਾਜ਼ੀ ਦੇ ਮਾਮਲੇ 'ਚ ਦੋ ਬਰੀ

Ad Position 21
No active advertisement
ਅਜੀਤ ਡੈਸਕ 11-03-2026
ਜਲੰਧਰ, 10 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਅਸ਼ੋਕ ਵਿਹਾਰ ਜਲੰਧਰ ਅਤੇ ਵਿਸ਼ਾਲ ਕੁਮਾਰ ਪੁੱਤਰ ਪਰਮਜੀਤ ਵਾਸੀ ਚੱਕ ਜਿੰਦਾ ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਨ੍ਹਾਂ ਦੋਵਾਂ ਖ਼ਿਲਾਫ਼ ਮਿਤੀ 14 ਜਨਵਰੀ 2021 ਨੂੰ ਥਾਣਾ 8 ਵਿਖੇ ਦੀਪਕ ਰਾਮ ਵਾਸੀ ਧੂਪ ਨਰਾਇਣ ਰਾਮ ਵਾਸੀ ਜਲੰਧਰ ਦੀ ਸ਼ਿਕਾਇਤ 'ਤੇ ਉਸ ਦਾ ਮੋਬਾਈਲ ਖੋਹਣ ਦਾ ਮਾਮਲਾ ਦਰਜ ਕੀਤਾ ਪਰ ਅੱਜ ਅਦਾਲਤ ਨੇ ਸਬੂਤਾਂ ਦੀ ਘਾਟ ਦੇ ਮੱਦੇਨਜ਼ਰ ਦੋਸ਼ ਸਾਬਤ ਨਾ ਹੋਣ 'ਤੇ ਇਨ੍ਹਾਂ ਦੋਵਾਂ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਈ ਭਾਰਤ ਜਲੰਧਰ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ 74ਵੀਂ ਸਰਬ ਭਾਰਤੀ ਪੁਲਿਸ ਅਥਲੈਟਿਕਸ ਕਲੱਸਟਰ 'ਚੋਂ ਪੰਜਾਬ ਪੁਲਿਸ ਮਰਦਾਂ ਦੀ ਰਿਲੇਅ ਟੀਮ ਬਣੀ ਚੈਂਪੀਅਨ <br/>
Ad Position 24