16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਦੇ ਦਿਵਿਆਂਗ ਐਕਸ਼ਨ ਕਮੇਟੀ ਨੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੂੰ ਦਿੱਤਾ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 11-03-2026
ਆਦਮਪੁਰ, 10 ਮਾਰਚ (ਹਰਪ੍ਰੀਤ ਸਿੰਘ)-ਪੰਜਾਬ ਦੇ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਆਦਮਪੁਰ ਨੂੰ ਮੰਗ-ਪੱਤਰ ਦਿੱਤਾ | ਇਸ ਮੌਕੇ ਹਲਕਾ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਉਨ੍ਹਾਂ ਨੂੰ ਭਰੋਸਾ ਦਿੰਦੇ ਹੋਏ ਦੱਸਿਆ ਹੈ ਕਿ ਉਹ ਜਲਦੀ ਹੀ ਦਿਵਿਆਂਗ ਐਕਸ਼ਨ ਕਮੇਟੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾ ਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਵਾਉਣਗੇ | ਉਪਰੰਤ ਸਮੂਹ ਕਮੇਟੀ ਮੈਂਬਰਾਂ ਨੇ ਹਲਕਾ ਇੰਚਾਰਜ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੋਰਮ ਨਾ ਪੂਰਾ ਹੋਣ ਕਰਕੇ ਰੁੜਕਾ ਤੇ ਫਿਲੌਰ ਦੇ ਚੇਅਰਮੈਨਾਂ ਦੀ ਚੋਣ ਮੁਲਤਵੀ <br/> ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਸਕੂਲੀ ਬੱਚਿਆਂ ਨਾਲ ਕੀਤੀ ਗੱਲਬਾਤ <br/>
Ad Position 24